ਪੜਚੋਲ ਕਰੋ

Election Results 2023 | BJP ਨੇ 3 ਸੂਬਿਆਂ 'ਚ Congress ਦਾ ਕੀਤਾ ਸੁਪੜਾ ਸਾਫ਼, ਖਾਤਾ ਵੀ ਨਹੀਂ ਖੋਲ੍ਹ ਪਾਈ AAP

Election Results 2023 | BJP ਨੇ 3 ਸੂਬਿਆਂ 'ਚ Congress ਦਾ ਕੀਤਾ ਸੁਪੜਾ ਸਾਫ਼, ਖਾਤਾ ਵੀ ਨਹੀਂ ਖੋਲ੍ਹ ਪਾਈ AAP 
#India #Electionresult #MP #Chatisgarh #Rajasthan #Telangana

ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਬੀਜੇਪੀ ਦਾ ਜਲਵਾ
ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ 'ਚ ਭਾਜਪਾ ਨੂੰ ਬਹੁਮਤ 
ਤੇਲੰਗਾਨਾ 'ਚ ਕਾਂਗਰਸ ਮਾਰ ਰਹੀ ਬਾਜ਼ੀ 
ਭਾਜਪਾ ਵਰਕਰਾਂ ਵੱਲੋਂ ਜਸ਼ਨਾਂ ਦੀ ਤਿਆਰੀ
 
ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਬੀਜੇਪੀ ਦਾ ਜਲਵਾ ਵੇਖਣ ਨੂੰ ਮਿਲ ਰਿਹਾ ਹੈ 
ਜਿਸ ਤੋਂ ਬਾਅਦ ਭਾਜਪਾ ਵਰਕਰਾਂ ਵਲੋਂ ਜਸ਼ਨਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ 
ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਤੇ ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। 
ਸ਼ੁਰੂਆਤੀ ਰੁਝਾਨਾਂ ਵਿੱਚ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਚ ਭਾਰਤੀ ਜਨਤਾ ਪਾਰਟੀ ਚੰਗਾ ਪ੍ਰਦਰਸ਼ਨ ਕਰਦੀ ਤੇ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। 
ਹਾਲਾਂਕਿ ਤੇਲੰਗਾਨਾ ਚ ਕਾਂਗਰਸ ਬਾਜੀ ਮਾਰਦੀ ਨਜ਼ਰ ਆ ਰਹੀ ਹੈ 
ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਪਾਰਟੀ ਨੇ ਰੁਝਾਨਾਂ ਵਿੱਚ ਕਾਂਗਰਸ ਨੂੰ ਪਿੱਛੇ ਛੱਡਦੇ ਹੋਏ ਬਹੁਮਤ ਦੇ ਅੰਕੜੇ ਨੂੰ ਛੂਹ ਲਿਆ ਹੈ। ਇਸ ਮਗਰੋਂ ਬੀਜੇਪੀ ਵਰਕਰਾਂ ਤੇ ਲੀਡਰਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ।
ਪਾਰਟੀ ਸੂਤਰਾਂ ਨੇ ਦੱਸਿਆ ਹੈ ਕਿ ਸ਼ਾਮ 5 ਵਜੇ ਤੋਂ ਭਾਜਪਾ ਹੈੱਡਕੁਆਰਟਰ 'ਤੇ ਜਸ਼ਨ ਹੋਵੇਗਾ। 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 6.30 ਵਜੇ ਭਾਜਪਾ ਹੈੱਡਕੁਆਰਟਰ ਪਹੁੰਚਣਗੇ। ਜਿਥੇ ਉਹ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ABP Sanjha Top 10, 4 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 4 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 3 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 3 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget