ED Summoned BJP leader Arvind Khanna| ਮਨੀ ਲਾਂਡਰਿੰਗ ਮਾਮਲੇ 'ਚ ਭਾਜਪਾ ਨੇਤਾ ਅਰਵਿੰਦ ਖੰਨਾ ਨੂੰ ਸੰਮਨ
ED Summoned BJP leader Arvind Khanna| ਮਨੀ ਲਾਂਡਰਿੰਗ ਮਾਮਲੇ 'ਚ ਭਾਜਪਾ ਨੇਤਾ ਅਰਵਿੰਦ ਖੰਨਾ ਨੂੰ ਸੰਮਨ
ਮਨੀ ਲਾਂਡਰਿੰਗ ਮਾਮਲੇ 'ਚ ਭਾਜਪਾ ਨੇਤਾ ਅਰਵਿੰਦ ਖੰਨਾ ਨੂੰ ਸੰਮਨ
ED ਨੇ ਭਾਜਪਾ ਨੇਤਾ ਅਰਵਿੰਦ ਖੰਨਾ ਨੂੰ ਭੇਜਿਆ ਸੰਮਨ
ਭਲਕੇ ਪੇਸ਼ ਹੋਣ ਲਈ ਕਿਹਾ
ਈ ਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ ਭਾਜਪਾ ਨੇਤਾ ਅਰਵਿੰਦ ਖੰਨਾ ਨੂੰ ਸੰਮਨ ਜਾਰੀ ਕੀਤਾ ਹੈ। ਈ ਡੀ ਨੇ ਅਰਵਿੰਦ ਖੰਨਾ ਨੂੰ 30 ਜਨਵਰੀ ਯਾਨੀ ਭਲਕੇ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਰਵਿੰਦ ਖੰਨਾ ਦੋ ਵਾਰ ਵਿਧਾਇਕ ਅਤੇ ਮੌਜੂਦਾ ਭਾਜਪਾ ਪੰਜਾਬ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਅਰਵਿੰਦ ਖੰਨਾ ਨੂੰ ਪਹਿਲਾਂ ਵੀ ਸੰਮਨ ਜਾਰੀ ਹੋ ਚੁੱਕਾ ਹੈ। ਈ ਡੀ ਨੇ ਉਸ ਨੂੰ 6 ਜਨਵਰੀ ਨੂੰ ਸੰਮਨ ਜਾਰੀ ਕੀਤਾ ਸੀ ਤੇ 15 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਈ ਡੀ ਦੇ ਸਾਹਮਣੇ ਪੇਸ਼ ਨਹੀਂ ਹੋਏ।
ਈ ਡੀ ਨੇ ਕਿਹਾ ਕਿ ਖੰਨਾ ਨੂੰ ਕਥਿਤ ਐਮਬਰੇਅਰ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੰਮਨ ਭੇਜਿਆ ਹੈ। ਉਸ 'ਤੇ ਡੀਆਰਡੀਓ ਨਾਲ ਤਿੰਨ ਜਹਾਜ਼ਾਂ ਦੇ ਸੌਦੇ ਵਿਚ ਬ੍ਰਾਜ਼ੀਲ ਦੀ ਇਕ ਕੰਪਨੀ ਦੇ ਹੱਕ ਵਿਚ 2008 ਵਿਚ 5.76 ਮਿਲੀਅਨ ਅਮਰੀਕੀ ਡਾਲਰ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਈਡੀ ਨੇ 2020 ਵਿੱਚ ਇਸੇ ਮਾਮਲੇ ਵਿੱਚ ਚਾਰਜਸ਼ੀਟ ਵੀ ਦਾਖ਼ਲ ਕੀਤੀ ਸੀ। ਉਥੇ ਹੀ ਇਸ ਮਾਮਲੇ ਤੇ ਭਾਜਪਾ ਨੇਤਾ ਤੀਕਸ਼ਨ ਸੂਦ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ
ਜਿਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੇੰਸ ਦੀ ਨੀਤੀ ਆਪਣਾ ਰਹੀ ਹੈ |ਤੇ ਜੇਕਰ ਕੋਈ ਭ੍ਰਿਸ਼ਟ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਹੋਵੇਗੀ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en