Breaking | ਗਿੱਦੜਵਾਹਾ ਤੋਂ Amrita Warring ਦੀ ਪਤਨੀ ਲੜਨਗੇ ਚੋਣ | By Elections | abp Sanjha
Continues below advertisement
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ।ਦਰਅਸਲ, ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣਾ ਅਹੁਦਾ ਛੱਡ ਦਿੱਤਾ ਸੀ। ਹੁਣ ਕਾਂਗਰਸ ਨੇ ਜ਼ਿਮਨੀ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ।
Continues below advertisement
Tags :
Raja Warring By Election Amrinder SIngh Raja Warring Amrita Warring ABP Sanjha Punjab Election CONGRESS Punjab Congress ELECTIONS Amrita Warring Controversy Barnala Election Amrita Warring News Amrita Warring Speech Amrita Warring Live Amrita Warring Latest News Amrita Waring From Giddarbaha Amrita Waring Ticket From Giddarbaha Congress Candidate From Giddarbaha Amrita Waring Amrit Waring Ticket From Giddarbaha Congress Congress Candidate Amrit Waring From Giddarbaha Amrita Warring Apologize