ਪੜਚੋਲ ਕਰੋ

By-Election| ਜਲੰਧਰ ਜ਼ਿਮਨੀ ਚੋਣ ਦੇ ਨਤੀਜੇ, ਕੱਲ੍ਹ ਕੌਣ ਮਾਰੇਗਾ ਬਾਜ਼ੀ ?

By-Election| ਜਲੰਧਰ ਜ਼ਿਮਨੀ ਚੋਣ ਦੇ ਨਤੀਜੇ, ਕੱਲ੍ਹ ਕੌਣ ਮਾਰੇਗਾ ਬਾਜ਼ੀ ?

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਦੇ ਨਤੀਜੇ ਕੱਲ੍ਹ 13 ਜੁਲਾਈ ਨੂੰ ਆ ਰਹੇ ਨੇ, ਮੁਕਾਬਲਾ ਫਸਵਾਂ ਮੰਨਿਆ ਜਾ ਰਿਹੈ, ਮਾਨ ਸਰਕਾਰ ਲਈ ਇਹ ਨਤੀਜੇ ਮੁੜ ਇਮਤਿਹਾਨ ਦੀ ਘੜੀ ਨੇ, ਕਿਉਂਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਕੁਝ ਜ਼ਿਆਦਾ ਨਹੀਂ ਕਰ ਸਕੀ, ਮਹਿਜ਼ ਤਿੰਨ ਸੀਟਾਂ ਹੱਥ ਲੱਗੀਆਂ, ਜੇਕਰ ਆਪ ਇਹ ਚੋਣ ਹਾਰਦੀ ਐ ਤਾਂ ਸੁਭਾਵਕ ਐ ਮੁੱਖ ਮੰਤਰੀ ਭਗਵੰਤ ਮਾਨ ਤੇ ਸਵਾਲ ਉੱਠਣਗੇ, ਕਿਉਂਕਿ ਖੁਦ ਸੀਐੱਮ ਨੇ ਪਰਿਵਾਰ ਸਮੇਤ ਜਲੰਧਰ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਸੀ, ਪਾਰਟੀ ਦੇ ਨਵੇਂ ਐੱਮਪੀਜ਼ ਤੋਂ ਲੈ ਕੇ ਕੈਬਨਿਟ ਮੰਤਰੀਆਂ ਸਣੇ ਕਈ ਵਿਧਾਇਕਾਂ ਨੇ ਜਲੰਧਰ ਡੇਰੇ ਲਾਏ, ਅਜਿਹੇ ਚ ਜੇਕਰ ਆਮ ਆਦਮੀ ਪਾਰਟੀ ਇਹ ਚੋਣ ਹਾਰਦੀ ਐ ਤਾਂ ਸੀਐੱਮ ਮਾਨ ਲਈ ਵੱਡੀ ਮੁਸੀਬਤ ਹੋਵੇਗੀ, ਕਿਉਂਕਿ ਸੂਬਾ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਤੇ ਵੋਟਾਂ ਮੰਗੀਆਂ ਨੇ, ਏਨ੍ਹਾਂ ਹੀ ਨਹੀਂ ਇਸ ਤੋ ਬਾਅਦ ਬਰਨਾਲਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਦੀਆਂ ਵਿਧਾਨ ਸਭਾ ਸੀਟਾਂ ਤੇ ਵੀ ਜ਼ਿਮਨੀ ਚੋਣ ਹੋਣੀ ਐ, ਏਥੇਂ ਵਿਧਾਇਕ, ਲੋਕ ਸਭਾ ਚੋਣ ਜਿੱਤ ਕੇ ਐੱਮਪੀ ਬਣ ਗਏ ਨੇ, ਏਨ੍ਹਾਂ ਵਿੱਚ ਮਾਨ ਸਰਕਾਰ ਦੀ ਰਾਹ ਅਸਾਨ ਨਹੀਂ ਰਹੇਗਾ, ਹਾਂ ਜੇਕਰ ਆਪ ਇਹ ਚੋਣ ਜਿੱਤ ਜਾਂਦੀ ਐ ਤਾਂ ਜਿਥੇ ਸੀਐੱਮ ਮਾਨ ਮਜ਼ਬੂਤ ਵਿਖਣਗੇ ਉਥੇ ਹੀ ਪਾਰਟੀ ਦਾ ਮਨੋਬਲ ਵਧੇਗਾ, ਓਧਰ ਦੂਜੇ ਪਾਸੇ ਕਾਂਗਰਸ ਆਪਣਾ ਬਿਹਤਰ ਪ੍ਰਦਰਸ਼ਨ ਜਾਰੀ ਰੱਖਣਾ ਚਾਹੇਗੀ, ਕਿਉਂਕਿ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਲੋਕ ਸਭਾ ਚੋਣ ਜਿੱਤੀ ਐ, ਬੀਜੇਪੀ ਵੱਲੋਂ ਸ਼ੀਤਲ ਅੰਗੁਰਾਲ ਦਾ ਵੀ ਸਭ ਕੁਝ ਦਾਅ ਤੇ ਲੱਗਿਆ ਹੋਇਐ, ਅਸਤੀਫ਼ਾ ਵਾਪਸ ਲੈਣ ਲਈ ਮਾਰੇ ਗਏ ਸ਼ੀਤਲ ਵੱਲੋਂ ਹੱਥ ਪੈਰ ਦੱਸ ਰਹੇ ਸੀ ਕਿ ਉਹ ਗਲਤੀ ਕਰ ਗਏ, ਓਧਰ ਦੂਜੇ ਪਾਸੇ ਅੰਦਰੂਨੀ ਕਲੇਸ਼ ਨੇ ਅਕਾਲੀ ਦਲ ਨੂੰ ਪਹਿਲਾਂ ਹੀ ਬੈਕਫੁੱਟ ਤੇ ਧੱਕ ਦਿੱਤਾ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget