ਪੜਚੋਲ ਕਰੋ
ਕੈਪਟਨ ਤੇ ਸਿੱਧੂ ਦਾ ਸ਼ਾਹੀ ਲੰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਕੀਤੇ ਲਾਂਚ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੁਬਾਰਾ ਕੈਬਨਿਟ ਮੰਤਰੀ ਬਣ ਸਕਦੇ ਹਨ। ਕੈਪਟਨ ਤੇ ਸਿੱਧੂ ਨੇ ਸਿਸਵਾਂ ਫਾਰਮ ਹਾਊਸ ਵਿੱਚ ਇੱਕ ਘੰਟੇ ਦੀ ਮੀਟਿੰਗ ਕੀਤੀ। ਸੂਤਰਾਂ ਨੇ ਕਿਹਾ ਕਿ ਦੋਵਾਂ ਨੇਤਾਵਾਂ ਵਿਚਾਲੇ ਹੋਏ ਆਪਸੀ ਤਾਲਮੇਲ 'ਚ ਕਿਸਾਨਾਂ ਦੇ ਅੰਦੋਲਨ ਸਣੇ ਕਈ ਰਾਜਨੀਤਕ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ। ਸਿੱਧੂ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋ ਗਏ।
ਹੋਰ ਵੇਖੋ























