ਪੜਚੋਲ ਕਰੋ
ਕੈਪਟਨ ਪਹੁੰਚੇ ਅਮਿਤ ਸ਼ਾਹ ਦੇ ਦਰਬਾਰ, ਵਿਰੋਧੀਆਂ ਨੇ ਚੁੱਕੇ ਸਵਾਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਾਵਧਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਬਾਰੇ ਰੇੜਕੇ ਦਾ ਹੱਲ ਨਾ ਕੱਢਿਆ ਤਾਂ ਦੇਸ਼ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਅੱਜ ਦਿੱਲੀ ਵਿੱਚ ਸ਼ਾਹ ਨਾਲ ਮੀਟਿੰਗ ਮਗਰੋਂ ਕੈਪਟਨ ਨੇ ਕਿਹਾ ਕਿ ਕਿਸਾਨ ਅੰਦੋਲਨ ਨਾਲ ਪੰਜਾਬ ਦੀ ਆਰਥਿਕਤਾ ਤੇ ਦੇਸ਼ ਦੀ ਸੁਰੱਖਿਆ ਪ੍ਰਭਾਵਤ ਹੋ ਰਹੀ ਹੈ। ਇਸ ਲਈ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਵੇ।
ਹੋਰ ਵੇਖੋ


















