ਪੜਚੋਲ ਕਰੋ

Car caught fire in Khanna| ਧੂ ਧੂ ਕਰਕੇ ਸੜ ਗਈ ਕਾਰ, ਨੇੜੇ ਸੀ ਕਣਕ ਦੀ ਪੱਕੀ ਫਸਲ

#Car #fire #Khanna #abpsanjha #abplive 

ਖੰਨਾ ਦੇ ਪਿੰਡ ਸ਼ਾਹਪੁਰ ਦਾ ਇਹ ਮਾਮਲਾ ਹੈ ਜਿੱਥੇ ਚੱਲਦੀ ਕਾਰ ਬਲਣ ਲੱਗੀ, ਡਰਾਇਵਰ ਨੇ ਜਦੋਂ ਇੰਜਣ ਚੋਂ ਧੂੰਆਂ ਨਿਕਲਾ ਦੇਖਿਆ ਤਾਂ ਕਾਰ ਰੋਕ ਕੇ ਖੁਦ ਬਾਹਰ ਆ ਗਿਆ,ਗੁਰਦੁਆਰੇ ਤੋਂ ਹੋਕਾ ਦਵਾ ਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਵੇਲਾ ਰਹਿੰਦੇ ਅੱਗ ਤੇ ਕਾਬੂ ਪਾ ਲਿਆ ਗਿਆ, ਅਹਿਮ ਗੱਲ ਇਹ ਕਿ ਜਿੱਥੇ ਕਾਰ ਨੂੰ ਅੱਗ ਲੱਗੀ ਉੱਥੇ ਆਲੇ ਦੁਆਲੇ ਕਣਕ ਦੀ ਕਈ ਏਕੜ ਪੱਕੀ ਫਸਲ ਸੀ, ਪਰ ਰਾਹਤ ਦੀ ਗੱਲ ਇਹ ਕਿ ਵੇਲੇ ਸਿਰ ਅੱਗ ਤੇ ਕਾਬੂ ਪਾ ਲਿਆ ਗਿਆ,ਜਿਸ ਸਕੋਡਾ ਕਾਰ ਨੂੰ ਅੱਗ ਲੱਗੀ ਇਹ ਘੁਡਾਨੀ ਦਾ ਰਹਿਣ ਵਾਲਾ ਮਨਦੀਪ ਸ਼ਰਮਾ ਚਲਾ ਰਿਹਾ ਸੀ, ਉਹ ਆਪਣੇ ਪਿੰਡ ਮੁੜ ਰਿਹਾ ਸੀ ਜਿਵੇਂ ਹੀ ਸ਼ਾਹਪੁਰ ਪਿੰਡ ਦੀ ਸੜਕ ਤੇ ਪਹੁੰਚਿਆ ਕਾਰ ਨੂੰ ਅੱਗ ਲੱਗ ਗਈ  

ਵੀਡੀਓਜ਼ ਖ਼ਬਰਾਂ

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ

Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ

Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ

Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Advertisement
Advertisement
for smartphones
and tablets
Advertisement

ਵੀਡੀਓਜ਼

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਕੈਪਟਨ ਦੀ ਧੀ ਜੈਇੰਦਰ ਕੌਰ ਤੇ ਮਨੀਸ਼ਾ ਗੁਲਾਟੀ ਨੇ ਖੋਲ੍ਹਿਆ ਮੋਰਚਾਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ-ਰਾਜੌਰੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗAtishi On Swati Maliwal | ''ਵੀਡੀਓ ਤੇ ਹੋਰ ਸਬੂਤਾਂ ਨਾਲ ਆਤਿਸ਼ੀ ਨੇ ਖੋਲ੍ਹੀ ਸਵਾਤੀ ਮਾਲੀਵਾਲ ਦੀ ਪੋਲ !!!''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ

Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ

Lok Sabha Elections 2024: ਚੋਣ ਕਮਿਸ਼ਨ ਨੇ ਹੁਣ ਤੱਕ 8889 ਕਰੋੜ ਰੁਪਏ ਜ਼ਬਤ ਕੀਤੇ! ਡਰੱਗ-ਕੈਸ਼ ਤੋਂ ਲੈ ਕੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਲਿਆ ਐਕਸ਼ਨ

Lok Sabha Elections 2024: 'ਦਿੱਲੀ-ਹਰਿਆਣਾ 'ਚ ਹੱਥ ਵਿੱਚ ਝਾੜੂ, ਪੰਜਾਬ 'ਚ ਦੱਸਦੇ ਨੇ ਚੋਰ', PM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

Embed widget