ਪੜਚੋਲ ਕਰੋ
Advertisement
CBI raids residence of Satyapal Malik | 'ਕਿਸਾਨ ਦਾ ਬੇਟਾ ਹਾਂ ਛਾਪਿਆਂ ਤੋਂ ਨਹੀਂ ਘਬਰਾਉਂਦਾ'
CBI raids residence of Satyapal Malik | 'ਕਿਸਾਨ ਦਾ ਬੇਟਾ ਹਾਂ ਛਾਪਿਆਂ ਤੋਂ ਨਹੀਂ ਘਬਰਾਉਂਦਾ'
#SatyaPalMalik #Delhi #CBI #BreakingNews #abpsanjha #CBIRaid
ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਵੀਰਵਾਰ (22 ਫਰਵਰੀ) ਨੂੰ ਕਿਸਾਨਾਂ ਦੇ ਹੱਕ 'ਚ ਡਟੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ ਸਮੇਤ 30 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਸੀਬੀਆਈ ਦੀ ਇਹ ਛਾਪੇਮਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕਿਰੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦੇ ਠੇਕੇ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ।
ਪੰਜਾਬ
Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement