ਪੜਚੋਲ ਕਰੋ

Chandumajra Reply Partap Singh Bajwa | ''ਛੱਜ ਤਾਂ ਬੋਲੇ - ਛਾਨਣੀ ਕੀ ਬੋਲੇ'' - ਪ੍ਰਤਾਪ ਬਾਜਵਾ ਤੇ ਚੰਦੂਮਾਜਰਾ ਦਾ ਪਲਟਵਾਰ

Chandumajra Reply Partap Singh Bajwa | ''ਛੱਜ ਤਾਂ ਬੋਲੇ - ਛਾਨਣੀ ਕੀ ਬੋਲੇ'' - ਪ੍ਰਤਾਪ ਬਾਜਵਾ ਤੇ ਚੰਦੂਮਾਜਰਾ ਦਾ ਪਲਟਵਾਰ

ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਵਿਛੋੜੇ ਅਤੇ ਸ਼ਹਾਦਤ ਨੂੰ ਸਮਰਪਿਤ ਦਸੰਬਰ ਮਹੀਨੇ ਵਿੱਚ ਮਨਾਏ ਜਾਣ ਵਾਲੇ ਸ਼ਹੀਦੀ ਜੋੜ ਮੇਲ ਦਾ ਪਹਿਲੇ ਪੜਾਅ ਗੁਰਦੁਆਰਾ ਪਰਵਾਰ ਵਿਛੋੜਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਪਤ ਹੋ ਗਿਆ ਹੈ।
ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਅੱਜ ਸ਼ਹੀਦੀ ਜੋੜ ਸਭਾਵਾਂ ਦੀ ਤੀਜੇ ਦਿਨ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਤੋਂ ਇਲਾਵਾ ਅਕਾਲੀ ਨੇਤਾ ਡ ਦਲਜੀਤ ਸਿੰਘ ਚੀਮਾ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਸਿਆਸੀ ਤੇ ਸਮਾਜਿਕ ਆਗੂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਿੱਖ ਸੰਗਤ ਮੌਜੂਦ ਸੀ।

ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਅਸੀਂ ਢੀਂਡਸਾ ਨੂੰ ਸਿੰਘ ਤਲਵੰਡੀ ਦੇ ਭੋਗ ਉੱਤੇ ਮਿਲੇ ਸੀ, ਸਰਸਰੀ ਮੁਲਾਕਾਤ ਸੀ ਅਤੇ ਸਾਡੇ ਵੱਲੋਂ ਢੀਂਡਸਾ ਜੀ ਦੀ ਪ੍ਰਸੰਸਾ ਕੀਤੀ ਗਈ ਕਿਉਂਕਿ ਢੀਡਸਾ ਉਨ੍ਹਾ ਨੇ ਸੁਖਬੀਰ ਬਾਦਲ ਵੱਲੋਂ ਮਾਫੀ ਮੰਗਣ ਵਾਲੀ ਗੱਲ ਦੀ ਪ੍ਰਸੰਸਾ ਕੀਤੀ | ਅਤੇ ਇਸ ਮਾਫੀ ਤੇ ਸਵਾਲ ਛਕਣ ਵਾਲੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਚੱਜ ਤਾਂ ਬੋਲੇ ਛਾਨਣੀ ਕਿ ਬੋਲੇ ਯਾਨੀ ਜਿਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਵਾਇਆ ਉਹ ਅਕਾਲੀ ਦਲ 'ਤੇ ਕਿਸ ਹੈਸੀਅਤ ਨਾਲ ਨਿਸ਼ਾਨੇ ਕੱਸ ਰਹੇ ਹਨ 
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
Punjab Election 2027: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget