ਪੜਚੋਲ ਕਰੋ

Channi Stand For Sukhpal Khaira | ਖਹਿਰਾ ਦੀ ਜ਼ਮਾਨਤ ਤੋਂ ਬਾਅਦ ਮੁੜ ਗ੍ਰਿਫ਼ਤਾਰੀ - ਭੜਕੇ ਸਾਬਕਾ CM ਚੰਨੀ

#PPCC #Congress #Punjab #Bhulath #MLA #Sukhpalkhaira #NDPS #Charanjitchanni #abplive

ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲਣ ਤੇ ਮੁੜ ਝੂਠੇ ਕੇਸ ਪਾ ਕੇ ਗ੍ਰਿਫਤਾਰ ਕਰਨਾ ਬੇਹੱਦ ਮੰਦਭਾਗਾ ਹੈ । ਇਹ ਗ੍ਰਿਫ਼ਤਾਰੀ ਸਾਬਤ ਕਰਦੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ਦੇ ਪੰਜਾਬ ਹੱਕ ਸੱਚ ਲਈ ਉੱਠਣ ਵਾਲੀ ਹਰੇਕ ਆਵਾਜ਼ ਨੂੰ ਦਬਾਉਣਾ ਚਾਹੁੰਦਾ ਹੈ । ਇਹ ਕਹਿਣਾ ਹੈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ | ਜਿਨ੍ਹਾਂ ਵਲੋਂ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖੈਰ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਗਈ ਹੈ |
ਚੰਨੀ ਦਾ ਕਹਿਣਾ ਹੈ ਦੂਜਿਆਂ ਤੇ ਸਵਾਲ ਚੁੱਕਣ ਵਾਲੀ ਆਮ ਆਦਮੀ ਪਾਰਟੀ ਖ਼ੁਦ ਪੰਜਾਬ ਚ ਬਦਲੇ ਦੀ ਰਾਜਨੀਤੀ ਕਰ ਰਹੀ ਹੈ |
ਉਨ੍ਹਾਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਖ਼ੁਦ ਕੇੰਦਰ ਸਰਕਾਰ ਤੇ ਭਾਜਪਾ ਦੀ ਇਸ ਗੱਲੋਂ ਆਲੋਚਨਾ ਕਰਦੀ ਹੈ ਕਿ ਉਹ ਵਿਰੋਧੀ ਆਵਾਜ਼ਾਂ ਨੂੰ ਧੱਕੇ ਨਾਲ ਦਬਾ ਰਹੇ ਹਨ । ਪਰ ਉਹਨਾਂ ਹੀ ਕਦਮਾਂ ਤੇ ਉਹ ਪੰਜਾਬ ਵਿੱਚ ਖੁਦ ਚੱਲ ਰਹੇ ਹਨ । ਪਰ ਇਹਨਾ ਨੂੰ ਯਾਦ ਰੱਖੇ ਕਿ ਹੱਥਾਂ ਦੀਆਂ ਦਿੱਤੀਆਂ ਮੂੰਹ ਨਾਲ ਵੀ ਨਹੀ ਖੁੱਲਣੀਆਂ । ਪੰਜਾਬੀ ਇਸ ਘਟੀਆ ਸਿਆਸਤ ਦਾ ਮੂੰਹ ਤੋੜ ਜਵਾਬ ਦੇਣਗੇ ।ਅਸੀ ਹਰ ਤਰ੍ਹਾਂ ਨਾਲ ਸ. ਸੁਖਪਾਲ ਸਿੰਘ ਖਹਿਰਾ ਦੇ ਨਾਲ ਖੜ੍ਹੇ ਹਾਂ । ਇਹ ਧੱਕੇਸ਼ਾਹੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤੀ ਜਾਵੇਗੀ ।

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਰਾਜਨੀਤੀ

Akali dal | 'ਘਰ ਦਾ ਭੇਤੀ ਲੰਕਾ ਢਾਹੇ' - ਅਕਾਲੀ ਦਲ ਦਾ CM ਮਾਨ 'ਤੇ ਨਿਸ਼ਾਨਾ

ਸ਼ਾਟ ਵੀਡੀਓ ਰਾਜਨੀਤੀ

View More
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ABP Premium
Advertisement

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget