ਪੜਚੋਲ ਕਰੋ

Charanjit Channi| ਚੰਨੀ ਨੇ ਖੇਡੀ ਤਾਂਸ਼, ਲਾਈ 'ਸੀਪ'

Charanjit Channi| ਚੰਨੀ ਨੇ ਖੇਡੀ ਤਾਂਸ਼, ਲਾਈ 'ਸੀਪ'

#CharanjitSinghChanni #congresscandidate #jalandhar #PunjabCongress #LokSabhapolls #Indiangeneralelection #loksabhaelection2024 #BhagwantMann #cmmann #Punjab #PunjabNews #ABPSanjha #ABPNews #ABPLIVE

ਕੀ ਚੰਨੀ ਸਿਆਸੀ ਸੀਪ ਵੀ ਲਾਉਣ 'ਚ ਕਾਮਯਾਬ ਹੋਣਗੇ, ਇਹ ਸਵਾਲ ਬਹੁਤ ਅਹਿਮ ਐ, ਪਹਿਲਾਂ ਚੰਨੀ ਦੀ ਇਸ ਬਾਜ਼ੀ ਦੀ ਗੱਲ ਕਰਦੇ ਆਂ, ਸਾਬਕਾ ਮੁੱਖ ਮੰਤਰੀ ਜਲੰਧਰ ਵਿੱਚ ਆਮ ਲੋਕਾਂ ਨਾਲ ਤਾਂਸ਼ ਖੇਡਦੇ ਨਜ਼ਰ ਆਏ, ਹਲਾਂਕਿ ਇਹ ਪਹਿਲੀ ਵਾਰ ਨਹੀਂ ਜਦੋਂ ਚੰਨੀ ਇਸ ਤਰ੍ਹਾਂ ਵਿਖੇ ਹੋਣ, ਕਦੇ ਉਨ੍ਹਾਂ ਨੂੰ ਬੱਕਰੀ ਦੀ ਧਾਰ ਕੱਢਦੇ ਵੇਖਿਆ ਗਿਆ, ਕਦੇ ਉਹ ਗਰਾਊਂਡ ਵਿੱਚ ਬੱਚਿਆਂ ਨਾਲ ਫੁੱਟਬੌਲ ਖੇਡਦੇ ਨਜ਼ਰ ਆਏ, ਸਾਬਕਾ ਸੀਐੱਮ ਨੇ ਢੋਲ ਦੇ ਡਗੇ ਉਪਰ ਭੰਗੜਾ ਵੀ ਖੂਬ ਪਾਇਆ, ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚੰਨੀ ਹੈਲੀਕੌਪਟਰ ਵਿੱਚ ਬੱਚਿਆਂ ਨੂੰ ਝੂਟੇ ਵੀ ਦਿਵਾਉਂਦੇ ਨਜ਼ਰ ਆਏ ਸਨ, ਹੁਣ ਚੰਨੀ ਨੇ ਆਮ ਲੋਕਾਂ ਨਾਲ ਤਾਂਸ਼ ਖੇਡੀ ਐ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਨੇ, ਅਜਿਹੇ ਚ ਉਹ ਆਮ ਲੋਕਾਂ ਨਾਲ ਘੁਲਣ-ਮਿਲਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਨੇ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...
ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget