ਪੜਚੋਲ ਕਰੋ
Advertisement
Charanjit Singh Channi | 'ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਣੀ'-ਚੰਨੀ ਦਾ ਵੱਡਾ ਦਾਅਵਾ
Charanjit Singh Channi | 'ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਣੀ'-ਚੰਨੀ ਦਾ ਵੱਡਾ ਦਾਅਵਾ
#CharanjitChanni #AAPPunjab #Jalandhar #LokSabha #abpsanjha #cmmann
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ‘ਤੇ ਜਵਾਬੀ ਹਮਲਾ ਕੀਤਾ ਹੈ, ਜਿਸ ‘ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ।‘ਆਪ’ ਨੇ ਕਿਹਾ ਕਿ ਚਰਨਜੀਤ ਚੰਨੀ ਪੰਜਾਬ ਅਤੇ ਜਲੰਧਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹਨ। ਉਨ੍ਹਾਂ ਕੋਲ ਲੋਕਾਂ ਨੂੰ ਕਹਿਣ ਲਈ ਕੁਝ ਵੀ ਨਹੀਂ ਹੈ। ਉਨ੍ਹਾਂ ਦੀ ਸਰਕਾਰ (ਕਾਂਗਰਸ ਸਰਕਾਰ) ਦੌਰਾਨ ਹੋਏ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦਾ ਕੋਈ ਸਪੱਸ਼ਟੀਕਰਨ ਨਹੀਂ ਹੈ। ਇਸ ਲਈ ਉਹ ਕੁਝ ਕੁ ਵੋਟਾਂ ਪੱਕੀਆਂ ਕਰਨ ਲਈ ਇਹ ਸਭ ਕੁਝ ਕਹਿ ਰਿਹਾ ਹਨ।
ਪਟਿਆਲਾ
Jagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
ਟ੍ਰੈਂਡਿੰਗ ਟੌਪਿਕ
Advertisement