ਪੜਚੋਲ ਕਰੋ
Advertisement
CM Bhagwant Maan | Congress leader ਨੇ ਖੋਲ੍ਹੇ CM ਮਾਨ ਦੇ ਭੇਤ! | Abp Sanjha
CM Bhagwant Maan | Congress leader ਨੇ ਖੋਲ੍ਹੇ CM ਮਾਨ ਦੇ ਭੇਤ ! | Abp Sanjha
malwinder singh mali ਨੂੰ punjab haryana highcourt ਨੇ ਦਿੱਤੀ ਜਮਾਨਤ
ਚੰਡੀਗੜ੍ਹ: ਇੱਕ ਪਾਸੇ ਅੱਜ ਪੂਰੇ ਪੰਜਾਬ ਸਮੇਤ ਚੰਡੀਗੜ੍ਹ ਦੇ ਸੈਕਟਰ 17 ਵਿੱਚ ਮਾਲਵਿੰਦਰ ਸਿੰਘ ਮਾਲੀ ਦੀ ਗਿਰਫ਼ਤਾਰੀ ਦੇ ਵਿਰੋਧ ਵਿੱਚ ਬੁੱਧੀਜੀਵੀਆਂ ਤੇ ਪੱਤਰਕਾਰਾਂ ਨੇ ਰੋਸ਼ ਵਿਖਾਵਾ ਕੀਤਾ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੁਦ ਹੀ ਮਾਲਵਿੰਦਰ ਸਿੰਘ ਮਾਲੀ ਨੂੰ ਜ਼ਮਾਨਤ ਦੇ ਦਿੱਤੀ।
ਜ਼ਮਾਨਤ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਟੈਕਨੀਕਲ ਤੌਰ 'ਤੇ ਮਾਲਵਿੰਦਰ ਸਿੰਘ ਮਾਲੀ ਨੂੰ ਜੇਲ੍ਹ ਵਿੱਚ ਰੱਖਣਾ ਗਲਤ ਹੈ ਜਿਸ ਕਾਰਨ ਉਹਨਾਂ ਨੂੰ ਹੁਣ ਜਮਾਨਤ ਮਿਲ ਗਈ ਹੈ।
ਚੰਡੀਗੜ੍ਹ ਸੈਕਟਰ 17 ਵਿੱਚ ਕੀਤੇ ਰੋਸ ਵਿਖਾਵੇ ਵਿੱਚ ਐਮਐਲਏ ਪ੍ਰਗਟ ਸਿੰਘ ,ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ,ਡਾਕਟਰ ਪਿਆਰਾ ਲਾਲ ਗਰਗ, ਡਾਕਟਰ ਖੁਸ਼ਾਹਾਲ ਸਿੰਘ ਆਦਿ ਨੇ ਸੰਬੋਧਨ ਕੀਤਾ।
Tags :
Partap Singh Bajwa Amarinder Singh Charanjit Singh Channi MLA Pargat Singh Captain Amarinder Singh Pargat Singh Ppcc General Secretary Punjab Cm Bhagwant Mann #Navjot Singh Sidhu Pargat Singh Tweet Pargat Singh On Cm Mann Judge Singh Chahal Pargat Singh On Cm Bhagwant Mann Pargat Singh Mla Pargat Singh Live Pargat Singh Cast Vote Pargat Singh Congress Pargat Singh Latest Pargat Singh Vs Bhagwant Mann Pargat Singh On Bhagwant Mannਰਾਜਨੀਤੀ
Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp Sanjha
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
AAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha
Ravneet Bittu Vs Bhagwant Maan | ਲੁਧਿਆਣਾ 'ਚ 'ਆਪ' ਦੇ ਸਵਾਗਤ 'ਚ ਰਵਨੀਤ ਬਿੱਟੂ ਨੇ ਕਸੇ ਤੰਝ! |Abp Sanjha
Big Breaking | SGPC Meeting | 3 ਮੈਂਬਰੀ ਕਮੇਟੀ ਕਰੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਲੈਕੇ ਫ਼ੈਸਲਾ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement