ਪੜਚੋਲ ਕਰੋ
Advertisement
ਝੋਨੇ ਦੀ ਖਰੀਦ ਨੂੰ ਲੈ ਕੇ CM Bhagwant Mann ਨੇ ਕੀਤੀ ਮੀਟਿੰਗ
ਝੋਨੇ ਦੀ ਖਰੀਦ ਨੂੰ ਲੈ ਕੇ CM Bhagwant Mann ਨੇ ਕੀਤੀ ਮੀਟਿੰਗ
ਹਸਤਪਤਾਲ ਤੋਂ ਛੁੱਟੀ ਮਿਲਣ ਦੇ ਕੁੱਝ ਕੁ ਘੰਟਿਆਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਨੂੰ ਲੈਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬੈਠਕ ਵਿੱਚ ਜਿੱਥੇ ਪੰਜਾਬ ਦੇ ਮੁੱਖ ਸਕੱਤਰ ਅਤੇ ਮੰਤਰੀ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਮੌਜੂਦ ਰਹੇ ਤਾਂ ਉੱਥੇ ਹੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਅਡੈਂਟ ਕੀਤੀ।
ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਬੈਠਕ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਫ਼ਸਲ ਦੀ ਸਰਕਾਰੀ ਖਰੀਦ ਲੈਕੇ ਹੋਈ। ਉਹਨਾਂ ਦੱਸਿਆ ਕਿ 185 ਲੱਖ ਮੀਟ੍ਰਿਕ ਟਨ ਫਸਲ ਆਉਣ ਦੀ ਸੰਭਾਵਨਾ ਹੈ, ਜਿਸ ਦੇ ਲਈ 121 ਮੰਡੀਆਂ ਕੰਮ ਕਰ ਰਹੀਆਂ ਹਨ ਅਤੇ 23 ਤੋਂ ਵੱਧ ਆਰਜ਼ੀ ਮੰਡੀਆਂ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਖਰੀਦ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਦਾਅਵਾ ਕੀਤਾ ਕਿ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Tags :
Cm Bhagwant Mann Meetingਰਾਜਨੀਤੀ
Police Arrested | ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ |Abp Sanjha
Sikh|Gurdwara Darbar Sahib Kartarpur|ਸਿੱਖਾਂ ਲਈ ਵੱਡੀ ਖ਼ੁਸ਼ਖ਼ਬਰੀ! ਮੁਫ਼ਤ 'ਚ ਜਾਓ ਕਰਤਾਰਪੁਰ ਸਾਹਿਬ |Abp Sanjha
Lawrence Bishnoi ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ Alert! | Abp Sanjha
Sahmbhu Boarder 'ਤੇ ਡਟੇ ਇੱਕ ਹੋਰ ਕਿਸਾਨ ਦੀ ਹੋਈ ਮੌਤ | Farmers Death | Farmer Death | Protest
Panchayat | Punjab ਦੇ ਸਰਪੰਚਾਂ ਦੀ ਸੰਹੁ ਚੁੱਕ ਸਮਾਗਮ ਦੀ ਤਰੀਕ ਹੋਈ ਤੈਅ!
ਹੋਰ ਵੇਖੋ
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement