ਪੜਚੋਲ ਕਰੋ

Breaking | CM ਕੇਜਰੀਵਾਲ ਮੁੜ ਜਾ ਰਹੇ ਤਿਹਾੜ ਜੇਲ੍ਹ | Abp sanjha

Breaking | CM ਕੇਜਰੀਵਾਲ ਮੁੜ ਜਾ ਰਹੇ ਤਿਹਾੜ ਜੇਲ੍ਹ | Abp sanjha
#Delhi #Liquorpolicy #Kejriwal #aap #abplive 
ਚੋਣ ਪ੍ਰਚਾਰ ਲਈ ਤਿੰਨ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ 'ਤੇ ਤਿਹਾੜ ਜੇਲ੍ਹ ਚੋਂ ਬਾਹਰ ਆਏ
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ
ਯਾਨੀ ਕਿ 2 ਜੂਨ ਦਿਨ ਐਤਵਾਰ ਨੂੰ ਵਾਪਸ ਤਿਹਾੜ ਜੇਲ੍ਹ ਜਾਣਗੇ |
ਅੰਤਰਿਮ ਜ਼ਮਾਨਤ ਦੀ ਸਮਾਂ ਸੀਮਾ ਅੱਜ ਖ਼ਤਮ ਹੋ ਗਈ ਹੈ ਤੇ ਕੁਝ ਹੀ ਸਮੇਂ ਤੱਕ ਕੇਜਰੀਵਾਲ
ਆਤਮ ਸਮਰਪਣ ਕਰਨਗੇ ਤੇ ਤਿਹਾੜ ਜੇਲ੍ਹ ਜਾਣਗੇ |
ਸੂਤਰਾਂ ਮੁਤਾਬਕ ਮੁੱਖ ਮੰਤਰੀ ਕੇਜਰੀਵਾਲ ਅੱਜ ਦੁਪਹਿਰ 3 ਵਜੇ ਤਿਹਾੜ ਜੇਲ ਜਾਣ ਤੋਂ ਪਹਿਲਾਂ
ਰਾਜਘਾਟ 'ਤੇ ਮਹਾਤਮਾ ਗਾਂਧੀ ਦੀ ਸਮਾਧੀ, ਡੀਡੀਯੂ ਮਾਰਗ 'ਤੇ ਪਾਰਟੀ ਦਫਤਰ ਅਤੇ
ਇਕ ਮੰਦਰ ਦੇ ਦਰਸ਼ਨ ਕਰਨ ਜਾਣਗੇ |
ਹਾਲਾਂਕਿ CM ਕੇਜਰੀਵਾਲ ਤੇ ਉਨ੍ਹਾਂ ਦੇ ਵਕੀਲਾਂ ਵਲੋਂ ਸਿਹਤ ਦਾ ਹਵਾਲਾ ਦਿੰਦਿਆਂ SC ਤੱਕ ਪਹੁੰਚ ਕੀਤੀ ਗਈ ਸੀ
ਤੇ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਕੀਤੀ ਗਈ ਸੀ
ਲੇਕਿਨ ਅਦਾਲਤ ਨੇ ਇਸ ਮਾਮਲੇ ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ
ਨਤੀਜਤਨ ਅੱਜ ਕੇਜਰੀਵਾਲ ਨੂੰ ਆਤਮ ਸਮਰਪਣ ਕਰਨਾ ਹੀ ਪਵੇਗਾ |
ਆਤਮ ਸਮਰਪਣ ਤੋਂ ਇੱਕ ਦਿਨ ਪਹਿਲਾਂ, ਕੇਜਰੀਵਾਲ ਨੇ 1 ਜੂਨ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਵਿਰੋਧੀ ਧੜੇ 'ਭਾਰਤ' ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੀ ਰਿਹਾਇਸ਼ 'ਤੇ 'ਆਪ' ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਕੈਬਨਿਟ ਮੰਤਰੀ ਆਤਿਸ਼ੀ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੇ ਸਿੰਘ ਅਤੇ ਵਿਧਾਇਕ ਦੁਰਗੇਸ਼ ਪਾਠਕ ਸਮੇਤ ‘ਆਪ’ ਦੇ ਪ੍ਰਮੁੱਖ ਆਗੂ ਸ਼ਾਮਲ ਹੋਏ।

ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਪਣੀ ਗੈਰਹਾਜ਼ਰੀ ਵਿੱਚ ਪਾਰਟੀ ਆਗੂਆਂ ਵਿੱਚ ਏਕਤਾ ਬਣਾਈ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ।

ਸੂਤਰਾਂ ਅਨੁਸਾਰ ‘ਆਪ’ ਮੀਟਿੰਗ ਵਿੱਚ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਕੇਜਰੀਵਾਲ ਹੀ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਪਾਰਟੀ ਆਗੂਆਂ, ਵਲੰਟੀਅਰਾਂ ਅਤੇ ਦਿੱਲੀ ਦੇ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾਉਂਦੀਆਂ ਰਹਿਣਗੀਆਂ।
ਦੱਸ ਦਈਏ ਕਿ ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਦੇ ਚਲਦਿਆਂ ਕੇਜਰੀਵਾਲ ਦੀ ਗਿਰਫਤਾਰੀ ਹੋਈ ਸੀ
ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਜੇਲ੍ਹ ਭੇਜਿਆ ਸੀ
ਜਿਥੋਂ ਚੋਣ ਪ੍ਰਚਾਰ ਲਈ ਕੇਜਰੀਵਾਲ ਅੰਤਰਿਮ ਜ਼ਮਾਨਤ ਤੇ ਆਏ ਹੋਏ ਸਨ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ
ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget