ਪੜਚੋਲ ਕਰੋ

Big Breaking | CM ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Big Breaking | CM ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ 

#Delhi #Excisepolicy #Scam #Arvindkejriwal #abplive
ਗ੍ਰਿਫ਼ਤਾਰੀ ਖ਼ਿਲਾਫ਼ ਹੁਣ 3 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਅਰਵਿੰਦ ਕੇਜਰੀਵਾਲ ਨੂੰ ਹਾਈ ਕੋਰਟ ਤੋਂ ਝਟਕਾ
ED ਰਿਮਾਂਡ 'ਚ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ

ਸ਼ਰਾਬ ਘਪਲਾ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। 
ਕੋਰਟ ਨੇ ਕੇਜਰੀਵਾਲ ਦੀ ਗ੍ਰਿਫ਼ਤਾਰਤੀ ਖ਼ਿਲਾਫ਼ ਈ.ਡੀ. ਨੂੰ ਜਵਾਬ ਦਾਖ਼ਲ ਕਰਨ ਲਈ 2 ਅਪ੍ਰੈਲ ਤਕ ਦਾ ਸਮਾਂ ਦਿੱਤਾ ਹੈ। 
ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਅਪ੍ਰੈਲ ਨੂੰ ਹੋਵੇਗੀ। 
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਕਰੀਬ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ 21 ਮਾਰਚ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। 
ਦਿੱਲੀ ਸ਼ਰਾਬ ਘਪਲੇ ਵਿੱਚ ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਈਡੀ ਦੁਆਰਾ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਸੁਣਵਾਈ ਕੀਤੀ ਹੈ 
ਇਸ ਦੌਰਾਨ ਕੇਜਰੀਵਾਲ ਦੇ ਵਕੀਲਾਂ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਤੁਰੰਤ ਰਿਹਾਈ ਅਤੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਲੇਕਿਨ ਈਡੀ ਨੇ ਤੁਰੰਤ ਸੁਣਵਾਈ ਦਾ ਵਿਰੋਧ ਕੀਤਾ ਸੀ ਅਤੇ ਕੇਜਰੀਵਾਲ ਦੀ ਅਰਜ਼ੀ ਅਤੇ ਰਿੱਟ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ। ਹਾਈ ਕੋਰਟ ਨੇ ਬੁੱਧਵਾਰ ਨੂੰ ਈਡੀ ਨੂੰ ਜਵਾਬ ਦਾਖਲ ਕਰਨ ਲਈ 2 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਅਤੇ ਮਾਮਲੇ ਦੀ ਸੁਣਵਾਈ 3 ਅਪ੍ਰੈਲ ਲਈ ਸੂਚੀਬੱਧ ਕਰ ਦਿੱਤੀ।
ਦੱਸ ਦਈਏ ਈਡੀ ਨੇ ਵੀਰਵਾਰ ਯਾਨੀ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਸ਼ੁੱਕਰਵਾਰ ਨੂੰ ਰੌਜ਼ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਪੁੱਛਗਿੱਛ ਲਈ 10 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਅਦਾਲਤ ਨੇ 6 ਦਿਨ ਦਾ ਰਿਮਾਂਡ ਦੇ ਦਿੱਤਾ। ਹੁਣ ਸੀਐਮ ਕੇਜਰੀਵਾਲ 28 ਮਾਰਚ ਤੱਕ ਈਡੀ ਰਿਮਾਂਡ ਵਿੱਚ ਰਹਿਣਗੇ। ਈਡੀ ਦਾ ਰਿਮਾਂਡ ਵੀ ਭਲਕੇ ਖ਼ਤਮ ਹੋ ਜਾਵੇਗਾ, ਜਿਸ ਤੋਂ ਬਾਅਦ ਈਡੀ ਅਦਾਲਤ ਵਿੱਚ ਪੇਸ਼ ਹੋ ਕੇ ਮੁੜ ਮੁੱਖ ਮੰਤਰੀ ਦੇ ਰਿਮਾਂਡ ਦੀ ਮੰਗ ਕਰ ਸਕਦੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Embed widget