ਪੜਚੋਲ ਕਰੋ

CM Kejriwal wife Reaction | ਗ੍ਰਿਫ਼ਤਾਰੀ 'ਤੇ ਬੋਲੀ ਪਤਨੀ ਸੁਨੀਤਾ ਕੇਜਰੀਵਾਲ -''ਮੋਦੀ ਜੀ ਨੇ ਸੱਤਾ ਦੇ ਹੰਕਾਰ 'ਚ...''

CM Kejriwal wife Reaction | ਗ੍ਰਿਫ਼ਤਾਰੀ 'ਤੇ ਬੋਲੀ ਪਤਨੀ ਸੁਨੀਤਾ ਕੇਜਰੀਵਾਲ -''ਮੋਦੀ ਜੀ ਨੇ ਸੱਤਾ ਦੇ ਹੰਕਾਰ 'ਚ...''

#AAP #Delhi #CMkejriwal #Sunitakejriwal #PMmodi #abplive

''ਭਾਜਪਾ ਸਭ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ''
''ਕੇਜਰੀਵਾਲ ਦੀ ਜ਼ਿੰਦਗੀ ਦੇਸ਼ ਨੂੰ ਸਮਰਪਿਤ''

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਚ CM ਕੇਜਰੀਵਾਲ ਦੀ ਗਿਰਫਤਾਰੀ ਤੋਂ ਬਾਅਦ 
ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ |
ਸੁਨੀਤਾ ਕੇਜਰੀਵਾਲ ਨੇ ਟਵੀਟ ਕੀਤਾ ਹੈ 
ਤੇ ਲਿਖਿਆ ਹੈ ਕਿ 
ਮੋਦੀ ਜੀ ਨੇ ਸੱਤਾ ਦੇ ਹੰਕਾਰ ਵਿੱਚ ਲੋਕਾਂ ਵਲੋਂ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਹੈ, ਉਹ ਸਭ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ |
ਇਹ ਦਿੱਲੀ ਦੀ ਜਨਤਾ ਨਾਲ ਧੋਖਾ ਹੈ।ਤੁਹਾਡਾ ਮੁੱਖ ਮੰਤਰੀ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹੈ।ਭਾਵੇਂ ਅੰਦਰ ਹੋਵੇ ਜਾਂ ਬਾਹਰ, ਉਨ੍ਹਾਂ ਦੀ ਜ਼ਿੰਦਗੀ ਦੇਸ਼ ਨੂੰ ਸਮਰਪਿਤ ਹੈ।ਜਨਤਾ ਸਭ ਕੁਝ ਜਾਣਦੀ ਹੈ,ਜੈ ਹਿੰਦ🙏
ਜਿਕਰ ਏ ਖਾਸ ਹੈ ਕਿ ED ਵਲੋਂ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਈਡੀ ਨੇ ਉਸ ਦਾ 10 ਦਿਨ ਦਾ ਰਿਮਾਂਡ ਮੰਗਿਆ।
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਚ ED ਨੇ ਬੀਤੇ ਕੱਲ੍ਹ 21 ਮਾਰਚ ਦੇਰ ਸ਼ਾਮ ਕੇਜਰੀਵਾਲ ਦੀ ਗਿਰਫਤਾਰੀ ਕੀਤੀ ਸੀ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਟਾਪ ਹੈਡਲਾਈਨ

CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ ’ਚ ਕੋਈ ਬਦਲਾਅ ਨਹੀਂ
Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ ’ਚ ਕੋਈ ਬਦਲਾਅ ਨਹੀਂ
Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 
Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Punjab News: ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Embed widget