ਪੜਚੋਲ ਕਰੋ

ED ਮਾਮਲੇ 'ਤੇ CM Mamta Banerjee : ''ਮੇਰੇ ਪਰਿਵਾਰ ਨੂੰ ਤੰਗ ਕੀਤਾ ਜਾ ਰਿਹਾ ਹੈ”

ED ਮਾਮਲੇ 'ਤੇ CM Mamta Banerjee : ''ਮੇਰੇ ਪਰਿਵਾਰ ਨੂੰ ਤੰਗ ਕੀਤਾ ਜਾ ਰਿਹਾ ਹੈ”

#westbengal #Politics #bjp #ed #abplive

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਵਪਾਰੀਆਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ। ਉਸਨੇ ਅੱਗੇ ਕਿਹਾ ਕਿ “ਮੇਰੇ ਪਰਿਵਾਰ ਨੂੰ ਵੀ ਤੰਗ ਕੀਤਾ ਜਾ ਰਿਹਾ ਹੈ”।

ਪਿਛਲੇ ਮਹੀਨੇ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਕੂਲ ਨੌਕਰੀ ਘੁਟਾਲੇ ਦੀ ਜਾਂਚ ਦੇ ਸਬੰਧ ਵਿੱਚ ਕੋਲਕਾਤਾ ਅਤੇ ਇਸਦੇ ਆਲੇ-ਦੁਆਲੇ ਕਈ ਥਾਵਾਂ 'ਤੇ ਅੱਠ ਘੰਟੇ ਤੋਂ ਵੱਧ ਸਮੇਂ ਤੱਕ ਤਲਾਸ਼ੀ ਲਈ।

cm ਮਮਤਾ ਬੈਨਰਜੀ ਨੇ ਕਿਹਾ, "ਮੈਨੂੰ ਪਤਾ ਹੈ, ਇਹ ਕੇਸ ਉਦੋਂ ਤੱਕ ਬੰਦ ਨਹੀਂ ਹੋਵੇਗਾ ਜਦੋਂ ਤੱਕ ਬਦਲਾ ਖ਼ਤਮ ਨਹੀਂ ਹੋ ਜਾਂਦਾ।"

ਪਿਛਲੇ ਮਹੀਨੇ ਈਡੀ ਦੇ ਅਧਿਕਾਰੀਆਂ ਨੇ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੁਜੋਏ ਕ੍ਰਿਸ਼ਨ ਭਦਰਾ ਨਾਲ ਸਬੰਧਤ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਿਸ਼ਨੂਪੁਰ ਸਥਿਤ ਇੱਕ ਅਹਾਤੇ ਦੀ ਤਲਾਸ਼ੀ ਲਈ ਸੀ।

ਈਡੀ ਇਸ ਘੁਟਾਲੇ ਦੇ ਮਨੀ ਲਾਂਡਰਿੰਗ ਪਹਿਲੂ ਦੀ ਜਾਂਚ ਕਰ ਰਹੀ ਹੈ ਜਿਸ ਵਿੱਚ ਸਿੱਖਿਆ ਵਿਭਾਗ ਦੇ ਕਈ ਅਧਿਕਾਰੀਆਂ ਅਤੇ ਟੀਐਮਸੀ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਮਮਤਾ ਬੈਨਰਜੀ ਨੇ ਕਿਹਾ ਕਿ ਮੈਂ ਕਿਸੇ ਤੋਂ ਇਕ ਪੈਸਾ ਵੀ ਨਹੀਂ ਲਿਆ ਪਰ ਉਹ ਸਿਆਸੀ ਬਦਲਾ ਲੈ ਰਹੇ ਹਨ।

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:

YouTube:   

 / abpsanjha  

Facebook:  

 / abpsanjha  

Twitter:  

 / abpsanjha  

Download ABP App for Apple: https://itunes.apple.com/in/app/abp-l...

Download ABP App for Android: https://play.google.com/store/apps/de...

ਵੀਡੀਓਜ਼ ਰਾਜਨੀਤੀ

CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget