Bhagwant Mann | ਮਣੀਪੁਰ 'ਚ CM ਮਾਨ ਨੇ ਰਾਸ਼ਟਰਪਤੀ ਰਾਜ ਦੀ ਕੀਤੀ ਮੰਗ
Continues below advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕੀਤੀ ਐ, ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਨੂੰ ਸਲਾਹ ਦਿੱਤੀ ਕਿ ਉਹ ਮਣੀਪੁਰ ਹਿੰਸਾ ਤੇ ਸੂ-ਮੋਟੋ ਲੈਣ, ਸੀਐੱਮ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਚੁੱਕੇ, ਕਿਹਾ ਕਿ ਪੀਐੱਮ ਮੋਦੀ ਪੂਰੀ ਤਰ੍ਹਾਂ ਫੇਲ ਸਾਬਿਤ ਹੋਏ ਨੇ,
Continues below advertisement