ਪੜਚੋਲ ਕਰੋ

CM Mann takes dig at Congress|'ਕਾਂਗਰਸ ਰਾਤ ਨੂੰ ਜਾਰੀ ਕਰਦੀ ਸੂਚੀ, ਕਿ ਚੱਲ ਇੱਕ ਰਾਤ ਤਾਂ ਲੰਘ ਜਾਏ ਬਿਨਾਂ ਲੜੇ'

CM Mann takes dig at Congress| 'ਕਾਂਗਰਸ ਰਾਤ ਨੂੰ ਜਾਰੀ ਕਰਦੀ ਸੂਚੀ, ਕਿ ਚੱਲ ਇੱਕ ਰਾਤ ਤਾਂ ਲੰਘ ਜਾਏ ਬਿਨਾਂ ਲੜੇ' #cmmann #congress #abplive #abpsanjha #punjab ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਘਾਪੁਰਾਣਾ ਵਿੱਚ ਜਦੋਂ ਕਰਮਜੀਤ ਅਨਮੋਲ ਲਈ ਪ੍ਰਚਾਰ ਕੀਤਾ ਤਾਂ ਨਿਸ਼ਾਨੇ ਤੇ ਕਾਂਗਰਸ ਅਤੇ ਅਕਾਲੀ ਦਲ ਸਨ, ਤਨਜ਼ ਕਸਿਆ ਕਿ ਚੋਣਾਂ ਕੀ ਲੜਣੀਆਂ ਇੰਨਾਂ ਕੋਲੋਂ ਤਾਂ ਉਮੀਦਵਾਰਾਂ ਦੀ ਲਿਸਟ ਨਹੀਂ ਬਣਦੀ,ਭਗਵੰਤ ਮਾਨ ਨੇ ਲੰਘੇ ਕੱਲ੍ਹ ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਪ੍ਰਚਾਰ ਕੀਤਾ ਅਤੇ ਅੱਜ ਮਾਨ ਲੁਧਿਆਣਾ ਵਿੱਚ ਚੋਣ ਮੁਹਿੰਮ ਭਖਾਉਣਗੇ, ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਦੇ ਹੱਕ ਵਿੱਚ ਵੋਟ ਮੰਗਣਗੇ। ਦੱਸ ਦਈਏ ਕਿ ਉਨ੍ਹਾਂ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੁਰੀ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ।ਮੁੱਖ ਮੰਤਰੀ ਸ਼ਾਮ ਨੂੰ ਕਰੀਬ 5 ਵਜੇ ਲੁਧਿਆਣਾ ਪਹੁੰਚਣਗੇ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget