Mann ਸਰਕਾਰ ਦੇ 50 ਦਿਨ ਪੂਰੇ; ਅੱਜ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇ ਸਕਦੇ ਨੇ CM
abp sanjha
Updated at:
05 May 2022 09:18 AM (IST)
ਪੰਜਾਬ ਦੀ ਮਾਨ ਸਰਕਾਰ ਨੂੰ ਅੱਜ 50 ਦਿਨ ਪੂਰੇ ਹੋ ਗਏ ਹਨ। ਅੱਜ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਕੋਈ ਵੱਡਾ ਤੋਹਫਾ ਦਿੱਤਾ ਜਾ ਸਕਦਾ ਹੈ।