ਸਾਬਕਾ ਕੇਂਦਰੀ ਮੰਤਰੀ ਦੇ ਦੇਹਾਂਤ ਤੇ ਕਾਂਗਰੀਸ ਆਗੂ ਸੁਖਵਿੰਦਰ ਸੁੱਖੂ ਨੇ ਪ੍ਰਗਟਾਇਆ ਦੁੱਖ।
abp sanjha
Updated at:
11 May 2022 10:36 AM (IST)
ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁੱਖਰਾਮ ਦੇ ਹੋਏ ਦੇਹਾਂਤ ਤੋਂ ਬਾਅਦ ਵੱਖ-ਵੱਖ ਸਿਆਸਤਦਾਨਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਕਾਂਗਰਸੀ ਆਗੂ ਸੁਖਵਿੰਦਰ ਸੁੱਖੂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।