ਪੜਚੋਲ ਕਰੋ

Congress Leaders Continue to Move | ਰੁੱਤ ਦਲਬਦਲੂਆਂ ਦੀ ਆਈ...

#RavneetBittu #Congress #BJP #RahulGandhi #PartapBajwa #Rajawarring #Parneetkaur #GurpreetGP #SushilRinku #RajkumarChabbewal #CMMann #Bhawantmann #PMModi #Punjab #abpsanjha #abplive 

ਪੰਜਾਬ ਵਿੱਚ ਜ਼ਿਆਦਾਤਰ ਲੀਡਰ ਕਾਂਗਰਸ ਦਾ ਹੱਥ ਛੱਡ ਰਹੇ ਨੇ, ਪਹਿਲਾਂ ਪਰਨੀਤ ਕੌਰ, ਗੁਰਪ੍ਰੀਤ ਸਿੰਘ ਜੀਪੀ , ਰਾਜ ਕੁਮਾਰ ਚੱਬੇਵਾਲ ਅਤੇ ਫਿਰ ਰਵਨੀਤ ਬਿੱਟੂ, ਵੈਸੇ ਅਜੇ ਵੀ ਕਾਂਗਰਸ ਨੂੰ ਇਹ ਪਤਾ ਨਹੀਂ ਹੈ ਕਿ ਹੋਰ ਕਿੰਨੇ ਜਾ ਸਕਦੇ..ਰਵਨੀਤ ਬਿੱਟੂ ਕਾਂਗਰਸ ਦੇ ਕਦਾਵਰ ਲੀਡਰ ਅਤੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ, ਉਹ ਤਿੰਨ ਵਾਰ ਦੇ ਲੋਕ ਸਭਾ ਮੈਂਬਰ ਹਨ,  2009 ਵਿੱਚ ਅਨੰਦਪੁਰ ਸਾਹਿਬ ਤੋਂ ਐਮਪੀ ਬਣੇ ਫਿਰ 2014 ਅਤੇ 2019 ਵਿੱਚ ਉਹ ਲੁਧਿਆਣਾ ਤੋਂ ਜਿੱਤੇ ਅਤੇ ਹੁਣ ਬੀਜੇਪੀ ਚਲੇ ਗਏ..ਪਰਨੀਤ ਕੌਰ 3 ਦਹਾਕੇ ਕਾਂਗਰਸ 'ਚ ਕਾਂਗਰਸ ਵਿੱਚ ਰਹੇ,ਲੋਕ ਸਭਾ ਐਮਪੀ ਬਣੇ, ਵਿਦੇਸ਼ ਰਾਜ ਮੰਤਰੀ ਰਹੇਵਿਧਾਇਕ ਵੀ ਰਹੇ ਅਤੇ ਹੁਣ ਕਾਂਗਰਸ ਨੂੰ ਛੱਡ ਬੀਜੇਪੀ ਵਿੱਚ ਜਾ ਪਹੁੰਚੇ ,ਵਿਧਾਨ ਸਭਾ ਵਿੱਚ ਕਾਂਗਰਸ ਦੇ ਡਿਪਟੀ ਲੀਡਰ ਅਤੇ ਚੱਬੇਵਾਲ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ,ਅਗਲਾ ਨਾਮ ਹੈ , ਗੁਰਪ੍ਰੀਤ ਸਿੰਘ ਜੀਪੀ ,ਹੁਣ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਹਿਲਾਂ ਕਾਂਗਰਸੀ ਸਨ, ਪਰ 9 ਮਾਰਚ ਨੂੰ ਉਹ ਆਮ ਆਦਮੀ ਹੋ ਗਏ, ਗੁਰਪ੍ਰੀਤ ਸਿੰਘ ਜੀਪੀ ਸੀਐਮ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ। ਪਹਿਲਾਂ 2012 ‘ਚ ਪੀਪੀਪੀ ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ।  ਗੁਰਪ੍ਰੀਤ ਸਿੰਘ  ਜੀਪੀ 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।

ਵੀਡੀਓਜ਼ ਰਾਜਨੀਤੀ

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?

ਸ਼ਾਟ ਵੀਡੀਓ ਰਾਜਨੀਤੀ

View More
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium
Advertisement

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget