Breaking- ਖੇਤੀ ਕਾਨੂੰਨ ਖਿਲਾਫ਼ ਕਾਂਗਰਸ ਦਾ ਮੋਰਚਾ, ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
Continues below advertisement
ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਦੇ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਮਾਰਚ ਨੂੰ ਪੁਲਿਸ ਨੇ ਰਸਤੇ 'ਚ ਹੀ ਰੋਕ ਦਿੱਤਾ ਹੈ। ਇਸ ਦੌਰਾਨ ਪੁਲਿਸ ਨੇ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ ਸਣੇ ਹੋਰ ਕਈ ਨੇਤਾਵਾਂ ਨੂੰ ਹਿਰਾਸਤ 'ਚ ਲੈ ਲਿਆ।
ਇਸ ਮਾਰਚ ਤੋਂ ਬਾਅਦ ਕਾਂਗਰਸੀ ਨੇਤਾਵਾਂ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇਕੱਠੇ ਕੀਤੇ ਗਏ ਦੋ ਕਰੋੜ ਲੋਕਾਂ ਦੇ ਦਸਤਖ਼ਤ ਸੌਂਪਣੇ ਸਨ। ਇਸ ਮਾਰਚ ਦੀ ਅਗਵਾਈ ਰਾਹੁਲ ਗਾਂਧੀ ਨੇ ਕਰਨੀ ਸੀ।
ਇਸ ਮਾਰਚ ਤੋਂ ਬਾਅਦ ਕਾਂਗਰਸੀ ਨੇਤਾਵਾਂ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇਕੱਠੇ ਕੀਤੇ ਗਏ ਦੋ ਕਰੋੜ ਲੋਕਾਂ ਦੇ ਦਸਤਖ਼ਤ ਸੌਂਪਣੇ ਸਨ। ਇਸ ਮਾਰਚ ਦੀ ਅਗਵਾਈ ਰਾਹੁਲ ਗਾਂਧੀ ਨੇ ਕਰਨੀ ਸੀ।
Continues below advertisement
Tags :
Congress To Meet President FarmAct President Rahul Gandhi Congress Priyanka Gandhi Agriculture Law Ramnath Kovind PM Modi