ਪੜਚੋਲ ਕਰੋ

Dalvir Goldy going to BJP? |ਕਾਂਗਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ,ਨਾਰਾਜ਼ ਦਲਵੀਰ ਗੋਲਡੀ ਨੇ ਕੀਤਾ ਵੱਡਾ ਇਸ਼ਾਰਾ

Dalvir Goldy going to BJP? |ਕਾਂਗਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ,ਨਾਰਾਜ਼ ਦਲਵੀਰ ਗੋਲਡੀ ਨੇ ਕੀਤਾ ਵੱਡਾ ਇਸ਼ਾਰਾ 
#Congress #Punjab #Punjabcongress #Dalvirgoldy #Rajawarring #politics #Election #loksabhachunav2024 #abplive 
ਕਾਂਗਰਸੀ ਲੀਡਰ ਦਲਵੀਰ ਸਿੰਘ ਗੋਲਡੀ ਖੰਗੂੜਾ ਦਾ ਸਂਗਰੂਰ ਤੋਂ ਟਿਕਟ ਨਾ ਮਿਲਣ ਵਾਲਾ ਦਰਦ ਇਕ ਵਾਰ ਫਿਰ ਛਲਕਿਆ ਹੈ |
ਗੋਲਡੀ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸ਼ੇਅਰ ਕੀਤੀ ਹੈ |
ਸ਼ੇਰੋ ਸ਼ਾਇਰੀ ਕਰਦੇ ਹੋਏ ਗੋਲਡੀ ਦੇ ਲਫ਼ਜ਼ਾਂ ਚ ਨਿਰਾਸ਼ਾ ਤੇ ਨਾਰਾਜ਼ਗੀ ਦੋਵੇਂ ਜਾਹਰ ਹੋ ਰਹੀਆਂ ਹਨ |
ਗੋਲਡੀ ਨੇ ਪੋਸਟ ਚ ਲਿਖਿਆ ਹੈ |

ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ,
   ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!!
ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ,
   ਇੱਕ ਵਾਰ ਚੱਲ ਪਏ - ਤਾਂ ਫਿਰ ਵਗਦੇ ਰਹਾਂਗੇ ..!!
ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ,
    ਦੀਵੇ ਨਹੀਂ - ਜੁਗਨੂੰ ਸਹੀ, ਪਰ ਜਗਦੇ ਰਹਾਂਗੇ ..!!!🌻

ਦਰਅਸਲ ਧੂਰੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਲਵੀਰ ਸਿੰਘ ਗੋਲਡੀ 
ਸੰਗਰੂਰ ਤੋਂ ਕਾਂਗਰਸ ਲਈ MP ਚੋਣਾਂ ਲੜਨੀਆਂ ਚਾਹੁੰਦੇ ਸਨ |
ਲੇਕਿਨ ਪਾਰਟੀ ਨੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਥੋਂ ਟਿਕਟ ਦੇ ਕੇ ਚੋਣ ਮੈਦਾਨ ਚ ਉਤਾਰਿਆ ਹੈ |
ਜਿਸ ਤੋਂ ਬਾਅਦ ਗੋਲਡੀ ਨੇ ਲਾਈਵ ਹੋ ਕੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ 
ਕਿ ਪਾਰਟੀ ਵੱਲੋਂ ਵਾਰ-ਵਾਰ ਉਨ੍ਹਾਂ ਨੂੰ ਟਿਕਟ ਦੇਣ ਦੀ ਗੱਲ ਕਹੀ ਗਈ, ਪਰ ਮੌਕੇ 'ਤੇ ਆ ਕੇ ਉਨ੍ਹਾਂ ਨੂੰ ਅਣਦੇਖਾ ਕਰ ਦਿੱਤਾ ਗਿਆ। 
ਹਾਲਾਂਕਿ ਖਹਿਰਾ ਤੇ ਪਾਰਟੀ ਲੀਡਰਸ਼ਿਪ ਗੋਲਡੀ ਨੂੰ ਮਨਾ ਕੇ ਨਾਲ ਲੈ ਕੇ ਚੱਲਣ ਲਈ ਕੋਸ਼ਿਸ਼ਾਂ ਕਰ ਰਹੀ ਹੈ 
ਪਰ ਬਾਵਜੂਦ ਇਸ ਦੇ ਗੋਲਡੀ ਦਾ ਟਿਕਟ ਨਾ ਮਿਲਣ ਦਾ ਦਰਦ ਛਲਕ ਹੀ ਪੈਂਦਾ ਹੈ |
ਲੇਕਿਨ ਜਿਸ ਤਰ੍ਹਾਂ ਦੀ ਸ਼ਾਇਰੀ ਦੇ ਨਾਲ ਗੋਲਡੀ ਨੇ ਆਪਣਾ ਦਰਦ ਬਿਆਨ ਕੀਤਾ ਹੈ 
ਉਸ ਤੋਂ ਕਿਆਸ ਅਰਾਈਆਂ ਤੇ ਖੁੰਢ ਚਰਚਾ ਹੈ ਕਿ ਗੋਲਡੀ ਵੀ ਕਿਧਰੇ ਨਵੇਂ ਰਾਹਾਂ ਨੂੰ ਲਭਦੇ ਹੋਏ ਪਾਰਟੀ ਬਦਲਣ ਦਾ ਮਨ ਤਾਂ ਨਹੀਂ ਬਣਾ ਰਹੇ ?
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Mawan Dhiyan Satkar Yojana: 'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Punjab Congress Crisis: ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...
ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...
Today's Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਬੱਦਲ ਗਰਜਣ ਸਣੇ ਤੇਜ਼ ਰਫ਼ਤਾਰ ਤੂਫ਼ਾਨ ਦਾ ਅਲਰਟ; ਚੰਡੀਗੜ੍ਹ ਦੇ ਘਰਾਂ 'ਚ ਵੜ੍ਹਿਆ ਪਾਣੀ, ਮੌਸਮ ਨੂੰ ਲੈ 5 ਦਿਨਾਂ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਬੱਦਲ ਗਰਜਣ ਸਣੇ ਤੇਜ਼ ਰਫ਼ਤਾਰ ਤੂਫ਼ਾਨ ਦਾ ਅਲਰਟ; ਚੰਡੀਗੜ੍ਹ ਦੇ ਘਰਾਂ 'ਚ ਵੜ੍ਹਿਆ ਪਾਣੀ, ਮੌਸਮ ਨੂੰ ਲੈ 5 ਦਿਨਾਂ ਦੀ ਭਵਿੱਖਬਾਣੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Embed widget