ਪੜਚੋਲ ਕਰੋ
Advertisement
ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਪਹੁੰਚੀ ਧੀ ਏਕਮ ਵੜਿੰਗ
ਸ੍ਰੀ ਮੁਕਤਸਰ ਸਾਹਿਬ ਤੋਂ ਅਸ਼ਫਾਕ ਢੁੱਡੀ ਦੀ ਰਿਪੋਰਟ
ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਪਹੁੰਚੀ ਧੀ ਏਕਮ ਵੜਿੰਗ
ਗਿੱਦੜਬਾਹਾ ਜਿਮਨੀ ਚੋਣ ਲਈ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੀ ਧੀ ਏਕਮ ਵੜਿੰਗ ਨੇ ਪਿੰਡ ਪਿੰਡ ਜਾ ਕੇ ਵੋਟਾਂ ਮੰਗੀਆਂ ਹਨ । ਏਕਮ ਵੜਿੰਗ ਨੇ ਕਿਹਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ਼ ਹੈ ਕਿ ਮੇਰੀ ਮਾਂ ਅੰਮ੍ਰਿਤਾ ਵੜਿੰਗ ਇਸ ਗਿੱਦੜਬਾਹਾ ਹਲਕੇ ਤੋਂ ਵੱਡੀ ਜਿੱਤ ਹਾਸਿਲ ਕਰਨਗੇ । ਮੈਂ ਪਰਿਵਾਰ ਲਈ ਜਿੰਨਾ ਕਰ ਸਕਦੀ ਹਾਂ ਕਰਾਂਗੀ । ਮੈਨੂੰ ਬਚਪਨ ਤੋਂ ਆਪਣੀ ਮਾਂ ਲਈ ਇਹੀ ਵਿਚਾਰ ਸਨ ਕਿ ਉਹ ਲੋਕਾਂ ਦੀ ਸੇਵਾ ਕਰਨ । ਅਤੇ ਉਨ੍ਹਾਂ ਨੂੰ ਦੇਖ ਕੇ ਹੋਰ ਵੀ ਔਰਤਾਂ ਪੰਜਾਬ ਦੀ ਰਾਜਨੀਤੀ ਵਿਚ ਆਉਣਗੀਆਂ ।
Tags :
Amrinder SIngh Raja Warring Amrita Warring Raja Warring News Amrita Warring Interview Raja Warring Amrita Warring Controversy Amrita Warring News Amrita Warring Speech Amrita Warring Latest News Amrita Singh Raja Warring Amrita Warring On Manpreet Badal Amrita Warring On Bjp Amrita Warring On Aap Govt Amrita Warring On Akali Dal Amrita Warring Today News Amrita Warring Biography Amrita Raja Warring Amritsa Warring Amrita Warroing Cong's Amrita Warringਰਾਜਨੀਤੀ
Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp Sanjha
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
AAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha
Ravneet Bittu Vs Bhagwant Maan | ਲੁਧਿਆਣਾ 'ਚ 'ਆਪ' ਦੇ ਸਵਾਗਤ 'ਚ ਰਵਨੀਤ ਬਿੱਟੂ ਨੇ ਕਸੇ ਤੰਝ! |Abp Sanjha
Big Breaking | SGPC Meeting | 3 ਮੈਂਬਰੀ ਕਮੇਟੀ ਕਰੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਲੈਕੇ ਫ਼ੈਸਲਾ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਕ੍ਰਿਕਟ
ਟ੍ਰੈਂਡਿੰਗ ਟੌਪਿਕ
Advertisement