ਪੜਚੋਲ ਕਰੋ

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

#DeathofGajinderSingh #GajinderSingh #Death #DalKhalsa #DalKhalsafounder

ਖਾਲਿਸਤਾਨ ਪੱਖੀ ਸਿੱਖ ਲੀਡਰ ਤੇ ਦਲ ਖਾਲਸਾ ਦੇ ਸੰਸਥਾਪਕ ਗਜਿੰਦਰ ਸਿੰਘ ਦੀ ਪਾਕਿਸਤਾਨ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਐ,  70 ਸਾਲ ਤੋਂ ਉਪਰ ਦੀ ਉਮਰ ਦੇ ਗਜਿੰਦਰ ਸਿੰਘ ਦਿਲ ਦੀ ਬਿਮਾਰੀ ਤੋਂ ਪੀੜਤ ਸਨ, ਗਜਿੰਦਰ ਸਿੰਘ ਨੂੰ 2002 'ਚ 20 ਮੋਸਟ ਵੌਟੇਂਡ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਸੀ,  ਉਹ ਉਨ੍ਹਾਂ ਪੰਜ ਮੈਂਬਰਾਂ ਵਿੱਚ ਸ਼ਾਮਲ ਸੀ ਜਿਨ੍ਹਾਂ ਨੇ 29 ਸਤੰਬਰ, 1981 ਨੂੰ 111 ਯਾਤਰੀਆਂ ਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਲੈ ਜਾ ਰਹੀ ਫਲਾਈਟ ਨੂੰ ਹਾਈਜੈਕ ਕਰ ਲਿਆ ਸੀ,  ਇਹ ਫਲਾਈਟ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਸੀ ਤੇ ਇਸ ਨੂੰ ਹਾਈਜੈਕ ਕਰਕੇ ਜ਼ਬਰਦਸਤੀ ਲਾਹੌਰ 'ਚ ਉਤਾਰਿਆ ਗਿਆ ਸੀ,  ਇਸ ਤੋਂ ਬਾਅਦ ਖਾਲਿਸਤਾਨੀ ਦੀ ਰਿਹਾਈ ਅਤੇ 5 ਲੱਖ ਅਮਰੀਕੀ ਡਾਲਰ ਦੀ ਮੰਗ ਕੀਤੀ ਗਈ ਸੀ, ਇਸ ਘਟਨਾ ਤੋਂ ਬਾਅਦ ਪਾਕਿਸਤਾਨ ਵਿੱਚ ਪੰਜਾਂ ਹਾਈਜੈਕਰਾਂ ਨੂੰ 14 ਸਾਲ ਦੀ ਸਜ਼ਾ ਸੁਣਾਈ ਗਈ ਸੀ,  ਉਸ ਨੂੰ 1995 ਵਿੱਚ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਗਜਿੰਦਰ ਸਿੰਘ 1996 ਵਿੱਚ ਜਰਮਨੀ ਚਲਾ ਗਿਆ ਸੀ ਪਰ ਭਾਰਤ ਵੱਲੋਂ ਉਠਾਏ ਇਤਰਾਜ਼ਾਂ ਤੋਂ ਬਾਅਦ, ਉਸ ਨੂੰ ਜਰਮਨੀ ਵਿੱਚ ਐਂਟਰ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਤੇ ਪਾਕਿਸਤਾਨ ਵਾਪਸ ਆ ਗਿਆ,  ਇਸ ਤੋਂ ਬਾਅਦ ਗਜਿੰਦਰ ਸਿੰਘ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਭਾਰਤੀ ਖੁਫੀਆ ਏਜੰਸੀਆਂ ਉਸ ਦੀ ਭਾਲ ਕਰਦੀਆਂ ਰਹੀਆਂ। ਕਈ ਵਾਰ ਭਾਰਤ ਸਰਕਾਰ ਉਸ ਨੂੰ ਸੌਂਪਣ ਦੀ ਮੰਗ ਕਰਦੀ ਰਹੀ, ਪਰ ਪਾਕਿਸਤਾਨ ਉਸ ਦੀ ਮੌਜੂਦਗੀ ਤੋਂ ਵਾਰ-ਵਾਰ ਇਨਕਾਰ ਕਰਦਾ ਰਿਹਾ।

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਟਾਪ ਹੈਡਲਾਈਨ

ਵਾਪਰਿਆ ਭਿਆਨਕ ਹਾਦਸਾ! ਟਿੱਪਰ ਨਾਲ ਟਕਰਾਈ ਬੱਸ, ਜਿਉਂਦਾ ਸੜੇ 12 ਯਾਤਰੀ
ਵਾਪਰਿਆ ਭਿਆਨਕ ਹਾਦਸਾ! ਟਿੱਪਰ ਨਾਲ ਟਕਰਾਈ ਬੱਸ, ਜਿਉਂਦਾ ਸੜੇ 12 ਯਾਤਰੀ
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
FIR ਡਾਊਨਲੋਡ ਕਰਨ 'ਤੇ ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
FIR ਡਾਊਨਲੋਡ ਕਰਨ 'ਤੇ ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
Embed widget