Delhi BJP- ''ਪ੍ਰਦੂਸ਼ਣ ਨਾਲ ਦਿੱਲੀ ਦੀ ਜਨਤਾ ਤ੍ਰਸਤ - ਕੇਜਰੀਵਾਲ ਵਿਪਾਸਨਾ 'ਚ ਮਸਤ''
Delhi BJP- ''ਪ੍ਰਦੂਸ਼ਣ ਨਾਲ ਦਿੱਲੀ ਦੀ ਜਨਤਾ ਤ੍ਰਸਤ - ਕੇਜਰੀਵਾਲ ਵਿਪਾਸਨਾ 'ਚ ਮਸਤ''
#Delhi #AAP #Kejriwal #BJP #Protest #abplive
''ਪ੍ਰਦੂਸ਼ਣ ਨਾਲ ਦਿੱਲੀ ਦੀ ਜਨਤਾ ਤ੍ਰਸਤ - ਕੇਜਰੀਵਾਲ ਵਿਪਾਸਨਾ 'ਚ ਮਸਤ''
ਅਜਿਹੇ ਨਾਅਰਿਆਂ ਵਾਲੇ ਪੋਸਟਰ ਚੁੱਕ ਕੇ ਦਿੱਲੀ ਭਾਜਪਾ ਵਰਕਰਾਂ ਨੇ ਸ਼ਨੀਵਾਰ ਨੂੰ ਸ਼ਹਿਰ 'ਚ ਵਧਦੇ ਹਵਾ ਪ੍ਰਦੂਸ਼ਣ ਖਿਲਾਫ ਪ੍ਰਦਰਸ਼ਨ ਕੀਤਾ।
ਭਾਜਪਾ ਵਰਕਰ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਮਾਸਕ ਪਾ ਕੇ ਵਿਰੋਧ ਪ੍ਰਦਰਸ਼ਨ ਕਰਦੇ ਨਜ਼ਰ ਆਏ।
ਦਿੱਲੀ ਭਾਜਪਾ ਦੇ ਜਨਰਲ ਸਕੱਤਰ ਹਰਸ਼ ਮਲਹੋਤਰਾ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਪ੍ਰਦੂਸ਼ਣ ਸੈੱਸ ਵਜੋਂ 1200 ਕਰੋੜ ਰੁਪਏ ਦਿੱਤੇ ਹਨ ਪਰ ਕੇਜਰੀਵਾਲ ਨੇ ਉਨ੍ਹਾਂ ਨੂੰ ਕੁਝ ਰਿਟਰਨ ਨਹੀਂ ਦਿੱਤਾ । ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਡੇਢ-ਢਾਈ ਸਾਲ ਪਹਿਲਾਂ ਸਮੋਗ ਟਾਵਰ ਲਗਾਇਆ ਸੀ ਪਰ ਉਹ ਵੀ ਹੁਣ ਕੰਮ ਨਹੀਂ ਕਰ ਰਿਹਾ।ਭਾਜਪਾ ਵਰਕਰਾਂ ਨੇ ਮੰਗ ਕੀਤੀ ਕਿ ਦਿੱਲੀ ਵਿੱਚ 100 ਤੋਂ 200 ਸਮੋਗ ਟਾਵਰ ਲਗਾਏ ਜਾਣ ਅਤੇ ਹਰ ਵਿਧਾਨ ਸਭਾ ਹਲਕੇ ਵਿੱਚ 15-20 ਪਾਣੀ ਛਿੜਕਣ ਵਾਲੀਆਂ ਮਸ਼ੀਨਾਂ ਲਗਾਈਆਂ ਜਾਣ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en