Arvind Kejriwal |ਗ੍ਰਿਫ਼ਤਾਰੀ ਤੋਂ ਬਾਅਦ ਕਿਵੇਂ ਲੰਘੀ ਕੇਜਰੀਵਾਲ ਦੀ ਰਾਤ, ਅੱਜ ਫਿਰ ਸਵਾਲਾਂ ਦੀ ਬਰਸਾਤ
Arvind Kejriwal |ਗ੍ਰਿਫ਼ਤਾਰੀ ਤੋਂ ਬਾਅਦ ਕਿਵੇਂ ਲੰਘੀ ਕੇਜਰੀਵਾਲ ਦੀ ਰਾਤ, ਅੱਜ ਫਿਰ ਸਵਾਲਾਂ ਦੀ ਬਰਸਾਤ
#ED #EnforcementDirectorate #Delhi #CMMann #Bhagwantmann #Punjab #aap #delhihighcourt #ArvindKejriwal #excisepolicycase #bjp #abplive #abpsanjha
ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਦੇ ਇੱਕ ਮਾਮਲੇ ਵਿੱਚ ਵੀਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਪੁੱਛਗਿੱਛ ਅਤੇ ਤਲਾਸ਼ੀ ਲੈਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ , ਈਡੀ ਦੇ ਸੂਤਰ ਨੇ ਦੱਸਿਆ ਕਿ ਕੇਜਰੀਵਾਲ ਵੀਰਵਾਰ ਰਾਤ ਈਡੀ ਦੇ ਲਾਕਅੱਪ ‘ਚ ਰਹੇ। ਜਾਂਚ ਅਧਿਕਾਰੀ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰ ਸਕਦੇ ਹਨ। ਮੈਡੀਕਲ ਜਾਂਚ ਤੋਂ ਬਾਅਦ ਸ਼ੁੱਕਰਵਾਰ ਯਾਨੀ ਅੱਜ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।















