Arvind Kejriwal granted bail |ਕੇਜਰੀਵਾਲ ਨੂੰ ਅਦਾਲਤ ਨੇ ਦਿੱਤੀ ਰਾਹਤ, 1 ਅਪ੍ਰੈਲ ਨੂੰ ਫਿਰ ਸੁਣਵਾਈ

Continues below advertisement

Arvind Kejriwal granted bail  |ਕੇਜਰੀਵਾਲ ਨੂੰ ਅਦਾਲਤ ਨੇ ਦਿੱਤੀ ਰਾਹਤ, 1 ਅਪ੍ਰੈਲ ਨੂੰ ਫਿਰ ਸੁਣਵਾਈ

#Delhi #CMKejriwal  #ArvindKejriwal #bail #bailbond #DelhiExcisePolicycase  #Excisescam  #Delhicourt #ED #summons

ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰੌਸ ਐਵੇਨਿਊ ਕੋਰਟ (Rouse Avenue Court) ਪਹੁੰਚੇ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। Rouse Avenue Court ਨੇ ਦੋਵਾਂ ਧਿਰਾਂ ਨੂੰ ਸਬੰਧਤ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ। ਅਰਵਿੰਦ ਕੇਜਰੀਵਾਲ ਦੇ ਵਕੀਲ ਰਮੇਸ਼ ਗੁਪਤਾ ਨੇ ਕਿਹਾ ਕਿ ਈਡੀ ਵੱਲੋਂ ਪੂਰੇ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਉਨ੍ਹਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਲਈ 15,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਕਿਹਾ ਹੈ।

Continues below advertisement

JOIN US ON

Telegram