ਪੜਚੋਲ ਕਰੋ

Delhi Liquor Scam | ਕਦੋਂ ਤੱਕ ED ਤੋਂ ਭੱਜਣਗੇ ਕੇਜਰੀਵਾਲ ?ਭਾਜਪਾ ਲੀਡਰ ਹਰੀਸ਼ ਖੁਰਾਨਾ ਨੇ ਸਾਧਿਆ ਨਿਸ਼ਾਨਾ |BJP On Kejriwal

Delhi Liquor Scam | ਕਦੋਂ ਤੱਕ ED ਤੋਂ ਭੱਜਣਗੇ ਕੇਜਰੀਵਾਲ ?ਭਾਜਪਾ ਲੀਡਰ ਹਰੀਸ਼ ਖੁਰਾਨਾ ਨੇ ਸਾਧਿਆ ਨਿਸ਼ਾਨਾ |BJP On Kejriwal

#Delhiliquorscam #ED #Summon #Kejriwal #BJP #Harishkhurana #abplive

ਤੀਜੇ ਸੰਮਨ 'ਤੇ ਵੀ ਕੇਜਰੀਵਾਲ ਨਹੀਂ ਹੋਏ ED ਅੱਗੇ ਪੇਸ਼
ਭਾਜਪਾ ਲੀਡਰ ਹਰੀਸ਼ ਖੁਰਾਨਾ ਨੇ ਸਾਧਿਆ ਨਿਸ਼ਾਨਾ 
ਸਵਾਲਾਂ ਤੋਂ ਭੱਜ ਕਿਉਂ ਰਹੇ ਕੇਜਰੀਵਾਲ ?
ਕਦੋਂ ਤੱਕ ਭੱਜਣਗੇ ਕੇਜਰੀਵਾਲ ?
ਜੇ ਇੰਝ ਕਰਦੇ ਰਹੇ ਤਾਂ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ - ਖੁਰਾਣਾ 

ਕਥਿਤ ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ED ਦੇ ਤੀਜੇ ਸੰਮਨਾ 'ਤੇ ਵੀ ਪੇਸ਼ ਨਹੀਂ ਹੋਏ 
ਜਿਸ ਤੋਂ ਬਾਅਦ ਦਿੱਲੀ ਤੋਂ ਭਾਜਪਾ ਲੀਡਰ  ਹਰੀਸ਼ ਖੁਰਾਨਾ ਨੇ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ 
ਖੁਰਾਨਾ ਦਾ ਕਹਿਣਾ ਹੈ ਕਿ ਕੇਜਰੀਵਾਲ ED ਦੇ ਸਵਾਲਾਂ ਤੋਂ ਭੱਜ ਕਿਉਂ ਰਹੇ ਕੇਜਰੀਵਾਲ ?
ਤੇ ਕਦੋਂ ਤੱਕ ਭੱਜਣਗੇ?
ਖੁਰਾਨਾ ਨੇ ਸਲਾਹ ਦਿੱਤੀ ਕਿ ED ਤੋਂ ਭੱਜੋ ਨਾ ਬਲਕਿ ਜਾਂਚ ਚ ਸਹਿਯੋਗ ਕਰੋ 
ਨਹੀਂ ਤਾਂ ਕ਼ਾਨੂਨ ਸਖ਼ਤੀ ਨਾਲ ਕੰਮ ਲਵੇਗਾ ਤੇ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ

ਤੀਜੇ ਸੰਮਨ 'ਤੇ ਵੀ ਕੇਜਰੀਵਾਲ ਨਹੀਂ ਹੋਏ ED ਅੱਗੇ ਪੇਸ਼
ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਭੇਜਿਆ ਜਵਾਬ
'ਆਪ' ਨੇ ED ਦੇ ਸੰਮਨ 'ਤੇ ਫਿਰ ਚੁੱਕੇ ਸਵਾਲ
ਜਾਂਚ 'ਚ ਸਹਿਯੋਗ ਕਰਨ ਲਈ ਤਿਆਰ - ਕੇਜਰੀਵਾਲ 
ED ਦਾ ਨੋਟਿਸ ਗੈਰ-ਕਾਨੂੰਨੀ ਹੈ-ਕੇਜਰੀਵਾਲ 
ਉਨ੍ਹਾਂ ਦਾ ਇਰਾਦਾ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਹੈ - AAP
ਕੇਜਰੀਵਾਲ ਨੂੰ ਚੋਣ ਪ੍ਰਚਾਰ ਤੋਂ ਰੋਕਣਾ ਚਾਹੁੰਦੇ ਹਨ - AAP
ਚੋਣਾਂ ਤੋਂ ਪਹਿਲਾਂ ਹੀ ਨੋਟਿਸ ਕਿਉਂ - AAP
ਕਥਿਤ ਦਿੱਲੀ ਸ਼ਰਾਬ ਮਾਮਲੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਬੁੱਧਵਾਰ ਨੂੰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ।
CM ਅਰਵਿੰਦ ਕੇਜਰੀਵਾਲ ਨੇ ਈਡੀ ਦੇ ਤੀਜੇ ਸੰਮਨ ਦਾ ਜਵਾਬ ਭੇਜਿਆ 
ਕੇਜਰੀਵਾਲ ਨੇ ਮੁੜ ਆਪਣੇ ਸ਼ਬਦਾਂ ਨੂੰ ਦੁਹਰਾਇਆ ਹੈ ਤੇ 
ਕਿਹਾ ਹੈ ਕਿ ਉਹ ਈਡੀ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ, 
ਪਰ ਈਡੀ ਦਾ ਨੋਟਿਸ ਗ਼ੈਰ-ਕਾਨੂੰਨੀ ਹੈ। 
ਕੇਜਰੀਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਰਾਦਾ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਹੈ। 
ਉਹ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਹਨ।
ਦੱਸ ਦੇਈਏ ਕਿ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅੱਜ ਯਾਨੀ 3 ਜਨਵਰੀ ਨੂੰ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤੀਜੀ ਵਾਰ ਸੰਮਨ ਜਾਰੀ ਕੀਤਾ ਸੀ।
ਇਸ ਤੋਂ ਪਹਿਲਾਂ 2 ਨਵੰਬਰ ਅਤੇ 21 ਦਸੰਬਰ ਨੂੰ ਵੀ ed ਵਲੋਂ CM ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ 
ਲੇਕਿਨ ਉਸ ਵਕਤ ਵੀ ਕੇਜਰੀਵਾਲ ਨੇ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। 
ਦਿੱਲੀ ਸਰਕਾਰ ਦੇ ਸਾਬਕਾ ਆਬਕਾਰੀ ਨੀਤੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਪਹਿਲਾ ਸੰਮਨ ਭੇਜਿਆ ਗਿਆ ਸੀ, ਪਰ ਉਹ ਪੁੱਛਗਿੱਛ ਪ੍ਰਕਿਰਿਆ ਵਿੱਚ ਹਿੱਸਾ ਲੈਣ ਨਹੀਂ ਆਏ। ਇਸ ਤੋਂ ਬਾਅਦ ਉਨ੍ਹਾਂ ਨੂੰ 21 ਦਸੰਬਰ ਨੂੰ ਈਡੀ ਵੱਲੋਂ ਦੂਜਾ ਸੰਮਨ ਜਾਰੀ ਕੀਤਾ ਗਿਆ ਸੀ ਪਰ ਇਸ ਸੰਮਨ 'ਤੇ ਵੀ ਉਹ ਈਡੀ ਦੀ ਪੁੱਛਗਿੱਛ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਨਹੀਂ ਗਏ ਅਤੇ ਉਸ ਨੇ ਈਡੀ ਨੂੰ ਪੱਤਰ ਲਿਖ ਕੇ ਜਵਾਬ ਦਿੱਤਾ।
Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਰਾਜਨੀਤੀ

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |Jobs
Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |Jobs

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget