ਪੜਚੋਲ ਕਰੋ
Advertisement
Arvind Kejriwal | PM ਮੋਦੀ ਦਾ ਘਰ ਘੇਰਣਗੇ CM ਮਾਨ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਨਰਾਜ਼
Arvind Kejriwal | PM ਮੋਦੀ ਦਾ ਘਰ ਘੇਰਣਗੇ CM ਮਾਨ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਨਰਾਜ਼
#ED #EnforcementDirectorate #Delhi #CMMann #Bhagwantmann #Punjab #aap #PMModi #ArvindKejriwal #excisepolicycase #bjp #abplive #abpsanjha #DPChangeCampaign #PMresidence
ਆਮ ਆਦਮੀ ਪਾਰਟੀ ਅਤੇ ਹੋਰ ਸਿਆਸੀ ਪਾਰਟੀਆਂ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਸ ਵਾਰ ਹੋਲੀ ਨਾ ਮਨਾਉਣ ਦਾ ਐਲਾਨ ਕੀਤਾ ਅਤੇ ਪਾਰਟੀ ਨੇ ਕਈ ਥਾਵਾਂ 'ਤੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਹੁਣ 'ਆਪ' ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ।ਆਮ ਆਦਮੀ ਪਾਰਟੀ ਨੇ ਸੀਐਮ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਮੰਗਲਵਾਰ ਯਾਨੀ ਅੱਜ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ।
ਰਾਜਨੀਤੀ
Haryana Elections 2024: BJP-Congress ਲਈ ਸਬਤੋਂ ਵੱਡਾ CHALLENGE
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਾਲੀਵੁੱਡ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement