ਪੰਚਾਇਤੀ ਚੋਣਾ ਲਈ ਮੁੱਖ ਮੰਤਰੀ ਕਦੇ ਸਰਬਸੰਮਤੀ ਕਰਾਉਂਦਾ ਤੁਸੀਂ ਦੇਖਿਆ?
Continues below advertisement
ਪੰਚਾਇਤੀ ਚੋਣਾ ਲਈ ਮੁੱਖ ਮੰਤਰੀ ਕਦੇ ਸਰਬਸੰਮਤੀ ਕਰਾਉਂਦਾ ਤੁਸੀਂ ਦੇਖਿਆ?
ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਕਾਫੀ ਐਕਟਿਵ ਹੈ। ਅਕਾਲੀ ਦਲ ਨਾਲ ਜੁੜੇ ਕਈ ਲੋਕਾਂ ਦੀਆਂ ਨਾਮਜ਼ਦਗੀਆਂ ਰੱਦ ਹੋਣ ਤੋਂ ਬਾਅਦ ਪਾਰਟੀ ਨੇ ਖੁਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸ਼ਿਕਾਇਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਚੋਣ ਪ੍ਰਕਿਰਿਆ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਜਦੋਂ ਕਿ ਕੁਝ ਥਾਵਾਂ 'ਤੇ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ।ਇਸ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਸੂਬੇ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਮੀਟਿੰਗ ਵਿੱਚ ਚੋਣਾਂ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਸਮੇਂ ਝੋਨੇ ਦੀ ਖਰੀਦ ਦਾ ਮਾਮਲਾ ਵੀ ਭੱਖਿਆ ਹੋਇਆ ਹੈ। ਇਸ ਮੁੱਦੇ 'ਤੇ ਵੀ ਪਾਰਟੀ ਦੀ ਭਵਿੱਖੀ ਰਣਨੀਤੀ ਤੈਅ ਕੀਤੀ ਜਾਵੇਗੀ।ਕਿਉਂਕਿ ਦੋਵੇਂ ਅਕਾਲੀ ਦਲ ਦੇ ਕੋਰ ਵੋਟਰ ਹਨ।
Continues below advertisement
Tags :
Panchayat Election 2024