Dr Gurpreet Kaur| CM ਦੀ ਪਤਨੀ ਨੇ ਔਰਤਾਂ ਨੂੰ ਦਿੱਤੀ ਆਹ ਖ਼ੁਸ਼ਖ਼ਬਰੀ
Download ABP Live App and Watch All Latest Videos
View In AppDr Gurpreet Kaur| CM ਦੀ ਪਤਨੀ ਨੇ ਔਰਤਾਂ ਨੂੰ ਦਿੱਤੀ ਆਹ ਖ਼ੁਸ਼ਖ਼ਬਰੀ
#DrGurpreetKaur #BhagwantMann #AAPPunjab #AAP #loksabhaelection2024 #cmmann #ABPSanjha #ABPLIVE
ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਸੰਗਰੂਰ ਹਲਕੇ ਵਿੱਚ ਕਰ ਰਹੇ ਨੇ, ਕਿਉਂਕਿ ਮਹਿਲਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਆਮ ਆਦਮੀ ਪਾਰਟੀ ਦੀ ਵੱਡੀ ਗਾਰੰਟੀ ਐ, ਜਦੋਂ ਹੁਣ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਐ ਅਜਿਹੇ ਚ ਸਵਾਲ ਪੁੱਛੇ ਜਾ ਰਹੇ ਨੇ ਕਿ ਆਖਿਰ ਕਦੋਂ ਇੱਕ ਹਜ਼ਾਰ ਰੁਪਏ ਵਾਲਾ ਵਾਅਦਾ ਪੂਰਾ ਹੋਵੇਗਾ, ਏਨ੍ਹਾਂ ਹੀ ਸਵਾਲਾਂ ਦਾ ਜ਼ਿਕਰ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਦਾਅਵਾ ਕੀਤਾ ਕਿ ਇਸ ਸਾਲ ਚੋਣਾਂ ਤੋਂ ਬਾਅਦ ਇਹ ਗਾਰੰਟੀ ਵੀ ਪੂਰੀ ਕਰ ਦਿੱਤੀ ਜਾਵੇਗੀ, ਡਾ. ਗੁਰਪ੍ਰੀਤ ਕੌਰ ਸੰਗਰੂਰ ਤੋਂ ਆਪ ਉਮੀਦਵਾਰ ਮੀਤ ਹੇਅਰ ਲਈ ਧੂਰੀ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ,
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।