ਪੜਚੋਲ ਕਰੋ

Big Breaking | ਕੇਜਰੀਵਾਲ ਦੇ ਘਰ ਪਹੁੰਚੀ ED ਦੀ ਟੀਮ - ਹੋਵੇਗੀ ਗ੍ਰਿਫ਼ਤਾਰੀ ?

Big Breaking | ਕੇਜਰੀਵਾਲ ਦੇ ਘਰ ਪਹੁੰਚੀ ED ਦੀ ਟੀਮ - ਹੋਵੇਗੀ ਗ੍ਰਿਫ਼ਤਾਰੀ ?
#AAP #delhi #Kejriwal #ED #abplive
ਕੇਜਰੀਵਾਲ ਦੇ ਘਰ ਪਹੁੰਚੀ ED ਦੀ ਟੀਮ
ਈਡੀ ਦੇ ਕਰੀਬ 6 ਤੋਂ 8 ਅਧਿਕਾਰੀCM ਕੇਜਰੀਵਾਲ ਦੇ ਘਰ ਮੌਜੂਦ
ਕੇਜਰੀਵਾਲ ਦੇ ਘਰ ਦੇ ਬਾਹਰ ਡੀਸੀਪੀ ਉੱਤਰੀ ਵੀ ਆਪਣੀ ਫੋਰਸ ਨਾਲ ਮੌਜੂਦ
ਕੇਜਰੀਵਾਲ ਨੂੰ ਈਡੀ 9 ਵਾਰ ਸੰਮਨ ਭੇਜ ਚੁੱਕੀ ਹੈ
ਦਿੱਲੀ ਹਾਈਕੋਰਟ ਨੇ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਕੀਤਾ ਸੀ ਇਨਕਾਰ

ਇਸ ਵੇਲੇ ਦੀ ਵੱਡੀ ਖ਼ਬਰ  ED ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੈ 
ਮਾਮਲਾ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦਾ ਹੈ |
ਈ.ਡੀ. ਵੱਲੋਂ ਲਗਾਤਾਰ ਬੁਲਾਏ ਜਾਣ ਦੇ ਬਾਵਜੂਦ ਜਦੋਂ ਕੇਜਰੀਵਾਲ ਈ.ਡੀ. ਦੇ ਦਫ਼ਤਰ ਨਹੀਂ ਪਹੁੰਚੇ ਤਾਂ ਅੱਜ ਈ.ਡੀ. ਦੀ ਟੀਮ ਖ਼ੁਦ ਉਨ੍ਹਾਂ ਨੂੰ ਸੰਮਨ ਦੇਣ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਚੁੱਕੀ ਹੈ।
ਕੇਂਦਰੀ ਜਾਂਚ ਏਜੰਸੀ ਨੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਕੇਜਰੀਵਾਲ ਨੂੰ ਹੁਣ ਤੱਕ ਨੌਂ ਸੰਮਨ ਭੇਜੇ ਹਨ
ਪਰ ਕੇਜਰੀਵਾਲ ਇੱਕ ਵਾਰ ਵੀ ਪੇਸ਼ ਨਹੀਂ ਹੋਏ।
ਨੌਵੇਂ ਸੰਮਨ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਪੇਸ਼ ਹੋਣ ਲਈ ਕਿਹਾ ਗਿਆ ਸੀ |
ਜਦਕਿ ਕੇਜਰੀਵਾਲ ਨੇ ਗਿਰਫਤਾਰੀ ਤੋਂ ਬਚਣ ਲਈ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਜਿਥੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। 
ਅਦਾਲਤ ਨੇ ਸੁਣਵਾਈ 22 ਅਪ੍ਰੈਲ ਤਕ ਟਾਲ ਦਿੱਤੀ ਹੈ |
ਤੇ ਅੱਜ ਦੀ ਸੁਣਵਾਈ ਤੋਂ ਬਾਅਦ ED ਦੀ ਟੀਮ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੋਈ ਹੈ 
ਈਡੀ ਨੇ ਦਾਅਵਾ ਕੀਤਾ ਹੈ ਕਿ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ। 
ਇਸ ਮਾਮਲੇ 'ਚ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਅਤੇ 'ਆਪ' ਨੇਤਾ ਸੰਜੇ ਸਿੰਘ ਨਿਆਇਕ ਹਿਰਾਸਤ 'ਚ ਹਨ। 
ਤੇ ਇਸ ਮਾਮਲੇ ਚ ED ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ |
ਸੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਮ ਆਦਮੀ ਪਾਰਟੀ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁਸ਼ਕਲਾਂ 'ਚ ਘਿਰ ਸਕਦੇ ਹਨ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Embed widget