ਪੜਚੋਲ ਕਰੋ

ED sent 9th Summon to CM Kejriwal | ED ਨੇ ਭੇਜਿਆ ਕੇਜਰੀਵਾਲ ਨੂੰ 9ਵਾਂ ਸੰਮਨ

#India #Delhi #CMkejriwal #delhiliquorpolicy #ED #Summon #Abplive
ED ਦੇ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਕੇਜਰੀਵਾਲ 
ED ਦੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ - AAP 

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ ਕੀਤਾ ਹੈ।
 ਜਾਂਚ ਏਜੰਸੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ ਇਹ 9ਵਾਂ ਸੰਮਨ ਹੈ। 
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਈਡੀ ਦੇ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ।
ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਸੰਮਨ ਭੇਜ ਕੇ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਵਿੱਚ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ। 
ਹਾਲਾਂਕਿ ਬੀਤੇ ਦਿਨ 16 ਮਾਰਚ ਨੂੰ 
ਅਰਵਿੰਦ ਕੇਜਰੀਵਾਲ ਰਾਸ਼ਟਰੀ ਰਾਜਧਾਨੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਸਨ , ਜਿੱਥੇ ਉਨ੍ਹਾਂ ਨੂੰ ਈਡੀ ਦੇ ਸੰਮਨ ਨਾ ਮੰਨਣ ਦੇ ਮਾਮਲੇ ‘ਚ ਅਗਾਊਂ ਜ਼ਮਾਨਤ ਮਿਲੀ 
ਹੋਈ ਹੈ |
ਇਸ ਤੋਂ ਠੀਕ ਇਕ ਦਿਨ ਬਾਅਦ ਅੱਜ 17 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ ਕੀਤਾ ਹੈ।
ਕਿਓਂਕਿ ਕੇਜਰੀਵਾਲ ਇਸ ਸਾਰੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸ ਚੁੱਕੇ ਹਨ,ਵੇਖਣਾ ਹੋਵੇਗਾ ਕਿ ਕੇਜਰੀਵਾਲ ed ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਰਾਜਨੀਤੀ

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾ

ਸ਼ਾਟ ਵੀਡੀਓ ਰਾਜਨੀਤੀ

View More
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)

ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ

ABP Premium
Advertisement

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 

Embed widget