Lok Sabha Election 2024 | ਕੱਲ੍ਹ ਹੋਵੇਗਾ ਲੋਕ ਸਭਾ ਚੋਣਾਂ ਦਾ ਐਲਾਨ , ਲੱਗੇਗਾ ਚੋਣ ਜ਼ਾਬਤਾ
ABP Sanjha
Updated at:
15 Mar 2024 03:03 PM (IST)
Download ABP Live App and Watch All Latest Videos
View In AppLok Sabha Election 2024 | ਕੱਲ੍ਹ ਹੋਵੇਗਾ ਲੋਕ ਸਭਾ ਚੋਣਾਂ ਦਾ ਐਲਾਨ , ਲੱਗੇਗਾ ਚੋਣ ਜ਼ਾਬਤਾ
#2024Election #ElectionCommission #India #AAP #BJP #congress #abpsanjha
ਲੋਕ ਸਭਾ ਚੋਣਾਂ ਬਾਰੇ ਵੱਡੀ ਅਪਡੇਟ ਸਾਹਮਣੇ ਆਈ ਹੈ। ਲੋਕ ਸਭਾ ਚੋਣਾਂ ਦਾ ਐਲਾਨ ਕੱਲ੍ਹ ਹੋ ਜਾਵੇਗਾ। ਕੱਲ੍ਹ ਤੋਂ ਚੋਣ ਜ਼ਾਬਤਾ ਲੱਗ ਜਾਵੇਗਾ। ਚੋਣ ਕਮਿਸ਼ਨ ਵੱਲੋਂ ਕੱਲ੍ਹ ਬਾਅਦ ਦੁਪਹਿਰ 3 ਵਜੇ ਪ੍ਰੈਸ ਕੌਨਫਰੈਂਸ ਬੁਲਾਈ ਹੈ। ਇਸ ਮੌਕੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।