ਪੜਚੋਲ ਕਰੋ

Election Results 2023 | ਚਾਰ ਸੂਬਿਆਂ ਦੇ ਚੋਣ ਨਤੀਜੇ,ਵੇਖੋ ਕਿਹਦੇ ਸਿਰ ਸਜੇਗਾ ਤਾਜ

Election Results 2023 | ਚਾਰ ਸੂਬਿਆਂ ਦੇ ਚੋਣ ਨਤੀਜੇ,ਵੇਖੋ ਕਿਹਦੇ ਸਿਰ ਸਜੇਗਾ ਤਾਜ

#India #Electionresult #MP #Chatisgarh #Rajasthan #Telangana

ਅੱਜ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਤੇਲੰਗਾਨਾ ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਨਤੀਜਿਆਂ ਦਾ ਦਿਨ ਹੈ 
ਤੇਲੰਗਾਨਾ ਨੂੰ ਛੱਡ ਕੇ ਬਾਕੀ ਤਿੰਨ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਭਾਜਪਾ ਵਿਚਕਾਰ ਹੈ।
ਸ਼ੁਰੂਆਤੀ ਰੁਝਾਨਾ 'ਚ ਭਾਜਪਾ ਤੇ ਕਾਂਗਰਸ ਵਿਚਾਲੇ ਤਿੱਖੀ ਟੱਕਰ ਵੇਖਣ ਨੂੰ ਮਿਲੀ ਹੈ 
ਕਾਂਗਰਸ ਰਾਜਸਥਾਨ ਵਿੱਚ ਪਛੜ ਰਹੀ ਤੇ ਛੱਤੀਸਗੜ੍ਹ-ਤੇਲੰਗਾਨਾ ਵਿੱਚ ਅੱਗੇ ਚੱਲ ਰਹੀ ਹੈ |
ਜ਼ਿਆਦਾਤਰ ਐਗਜ਼ਿਟ ਪੋਲ ਦੇ ਨਤੀਜਿਆਂ 'ਚ ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਭਾਜਪਾ ਨੂੰ ਅੱਗੇ ਦਿਖਾਇਆ ਗਿਆ ਹੈ, ਜਦਕਿ ਛੱਤੀਸਗੜ੍ਹ ਅਤੇ ਤੇਲੰਗਾਨਾ 'ਚ ਅੰਕੜੇ ਕਾਂਗਰਸ ਦੇ ਪੱਖ 'ਚ ਜ਼ਿਆਦਾ ਹਨ। 
ਇਸ ਦੇ ਨਾਲ ਹੀ ਤੇਲੰਗਾਨਾ ਵਿੱਚ ਸੱਤਾਧਾਰੀ ਤਿੰਨ ਪਾਰਟੀਆਂ ਬੀਆਰਐਸ, ਕਾਂਗਰਸ ਅਤੇ ਭਾਜਪਾ ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਜੇਕਰ ਭਾਜਪਾ ਸੂਬੇ 'ਚ ਦੂਜੀ ਪਾਰਟੀ ਨਹੀਂ ਬਣੀ ਤਾਂ ਦੱਖਣੀ ਸੂਬਿਆਂ 'ਚ ਉਸ ਦੇ ਮਿਸ਼ਨ ਨੂੰ ਇਕ ਹੋਰ ਝਟਕਾ ਲੱਗੇਗਾ ਕਿਉਂਕਿ ਕਰਨਾਟਕ ਚੋਣਾਂ ਹਾਰਨ ਤੋਂ ਬਾਅਦ ਭਾਜਪਾ ਨੇ ਤੇਲੰਗਾਨਾ 'ਚ ਆਪਣੀ ਸਾਰੀ ਤਾਕਤ ਲਗਾ ਦਿੱਤੀ ਸੀ। ਸੋ ਦੇਖਣਾ ਦਿਲਚਸਪ ਹੋਵੇਗਾ ਕਿ ਚਾਰਾਂ ਸੂਬਿਆਂ ਚ ਹਿੱਟ ਦਾ ਤਾਜ ਕਿਸ ਦੇ ਸਿਰ ਸਜੇਗਾ |

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab News: ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget