Pakistan : Deputy Speaker ਦੇ ਫੈਸਲੇ ਨਾਲ ਬਚੀ PM ਦੀ ਕੁਰਸੀ; ਹੁਣ 90 ਦਿਨ ਮਗਰੋਂ ਹੋਣਗੀਆਂ ਚੋਣਾਂ

ਪਾਕਿਸਤਾਨ ਦੀ ਸੰਸਦ 'ਚ ਅੱਜ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਹ ਸਰਪ੍ਰਾਈਜ਼ ਦਿੱਤਾ ਜਿਸ ਬਾਰੇ ਉਹ ਕਈ ਦਿਨਾਂ ਤੋਂ ਗੱਲ ਕਰ ਰਹੇ ਸਨ। ਐਤਵਾਰ ਨੂੰ ਬੇਭਰੋਸਗੀ ਮਤੇ 'ਤੇ ਵੋਟਿੰਗ ਤੋਂ ਥੋੜ੍ਹੀ ਦੇਰ ਪਹਿਲਾਂ ਸਪੀਕਰ ਨੇ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ। ਇਸ ਤਰ੍ਹਾਂ ਇਮਰਾਨ ਖਾਨ ਆਪਣੀ ਕੁਰਸੀ ਬਚਾਉਣ 'ਚ ਕਾਮਯਾਬ ਰਹੇ। ਇਸ ਲਈ ਹੁਣ ਵਿਰੋਧੀ ਧਿਰ ਨੇ ਸੁਪਰੀਮ ਕੋਰਟ ਜਾਣ ਦਾ ਮਨ ਬਣਾ ਲਿਆ ਹੈ। ਹਾਲਾਂਕਿ ਉਦੋਂ ਤਕ ਇਮਰਾਨ ਖਾਨ ਪ੍ਰਧਾਨ ਮੰਤਰੀ ਬਣੇ ਰਹਿਣਗੇ।

JOIN US ON

Telegram
Sponsored Links by Taboola