Breaking | CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ,ਨਿਆਂਇਕ ਹਿਰਾਸਤ 'ਚ ਵਾਧਾ
Breaking | CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ,ਨਿਆਂਇਕ ਹਿਰਾਸਤ 'ਚ ਵਾਧਾ
ਆਬਕਾਰੀ ਨੀਤੀ ਕੇਸ : CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 'ਚ ਵਾਧਾ
3 ਜੁਲਾਈ ਤੱਕ ਵਧਾਈ ਗਈ ਕੇਜਰੀਵਾਲ ਦੀ ਨਿਆਂਇਕ ਹਿਰਾਸਤ
ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ
ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ।
ਅੱਜ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ
ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਜਿਥੇ ਰਾਊਜ਼ ਐਵੇਨਿਊ ਅਦਾਲਤ ਨੇ
ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਚ 3 ਜੁਲਾਈ ਤੱਕ ਵਧਾ ਦਿੱਤੀ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।