ਪੜਚੋਲ ਕਰੋ

Farmers on Kangana Ranaut| ਕਿਸਾਨਾਂ ਨੇ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰਨ ਦੀ ਕੀਤੀ ਮੰਗ

#KanganaRanaut #KanganaRanautslap #KanganaRanautSlapped #KulwinderKaur #ChandigarhAirport #FarmerProtest #ABPSanjha #ABPLIVE

ਚੰਡੀਗੜ੍ਹ ਹਵਾਈ ਅੱਡੇ ’ਤੇ ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੀ ਘਟਨਾ ਮਗਰੋਂ ਪੰਜਾਬ ਦਾ ਸਿਆਸੀ ਮਾਹੌਲ ਭਖ਼ ਗਿਐ, ਕਿਸਾਨ ਧਿਰਾਂ ਸੀਆਈਐੱਸਐਫ ਮਹਿਲਾ ਜਵਾਨ ਕਲਵਿੰਦਰ ਕੌਰ ਦੇ ਹੱਕ ਚ ਡਟ ਗਈਆਂ ਨੇ, ਵੱਡੀ ਗਿਣਤੀ ਚ ਕਿਸਾਨ ਧਿਰਾਂ ਕੁਲਵਿੰਦਰ ਕੌਰ ਦੇ ਪਿੰਡ ਪਹੁੰਚ ਰਹੀਆਂ ਨੇ, ਕੁਲਵਿੰਦਰ ਕੌਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਹੀਂਵਾਲ ਦੀ ਰਹਿਣ ਵਾਲੀ ਐ ਅਤੇ ਉਸ ਦਾ ਭਰਾ ਸ਼ੇਰ ਸਿੰਘ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਆਗੂ ਐ, ਕਿਸਾਨਾਂ ਧਿਰਾਂ ਨੇ ਹੁਣ ਕੰਗਨਾ ਰਣੌਤ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Social Media Handles: YouTube:    / abpsanjha   Facebook:   / abpsanjha   Twitter:   / abpsanjha  
Whatsapp Channle abpsanjha

ABP Sanjha Website: abpsanjha

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget