(Source: ECI/ABP News)
Farmers Protest | ਕਿਸਾਨਾਂ ਆੜ੍ਹਤੀਆਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ ! |Abp Sanjha
Farmers Protest | ਕਿਸਾਨਾਂ ਆੜ੍ਹਤੀਆਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ ! |Abp Sanjha
ਪੰਜਾਬ ਚ ਝੋਨੇ ਦੀ ਖਰੀਦ ਨਾ ਹੋਣ ਦੇ ਚਲਦੇ ਕੱਲ ਨੂੰ ਪੰਜਾਬ ਭਰ ਚ ਰੇਲਾਂ ਰੋਕਣਗੇ ਕਿਸਾਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਵੱਡਾ ਐਲਾਨ
Farmers Protest | Punjab ਚ ਕੱਲ ਰੇਲਾਂ ਬੰਦ ਕਿਸਾਨਾਂ ਦਾ ਵੱਡਾ ਐਲਾਨ ! | Abp Sanjhaਕੱਲ ਦੁਪਹਿਰੇ 12 ਵਜੇ ਤੋਂ ਲੈ ਕੇਤਿ ਵਜੇ ਤੱਕ ਹਜ਼ਾਰਾਂ ਦੀ ਗਿਣਤੀ ਚ ਕਿਸਾਨ ਇਕੱਠੇ ਹੋ ਕੇ ਰੇਲਵੇ ਟਰੈਕਾਂ ਤੇ ਦੇਣਗੇ ਧਰਨਾ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਨੇ ਦਿੱਤੀ ਜਾਣਕਾਰੀ ਕਿਹਾ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਖਰੀਦ ਬੁਰੀ ਤਰ੍ਹਾਂ ਫਸੀ ਹੋਈ ਹੈ। ਕੋਈ ਮਸਲੇ ਹੱਲ ਨਹੀਂ ਹੋਏ ਕਿਸਾਨਾਂ ਨੂੰ ਕਿਹਦੀ ਅਪੀਲ ਘਰਾਂ ਚੋਂ ਬਾਹਰ ਨਿਕਲੋ ਰੇਲਵੇ ਟ੍ਰੈਕ ਤੇ ਆਓ
ਕਿਸਾਨਾਂ ਦੇ ਹਰ ਮਸਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਮੂਹ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ 52 ਮੈਂਬਰ ਹਾਜ਼ਰ ਸਨ।





ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
