FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM

Continues below advertisement

ਲੁਧਿਆਣਾ ਵਿੱਚ ਐਸਕੇਐਮ ਦੀ ਹੋਈ ਅਹਿਮ ਮੀਟਿੰਗ ਮੋਗਾ ਅਤੇ ਟੋਹਾਣਾ ਦੇ ਵਿੱਚ  ਹੋ ਰਹੀ ਮਹਾ ਪੰਚਾਇਤ ਕੇਂਦਰ ਦੀ ਸਰਕਾਰ ਵੱਲੋਂ ਚੋਰ ਮੋਰੀਓ ਕਾਲੇ ਕਾਨੂੰਨਾਂ ਲਾਗੂ ਕਰਨ  ਦੀ ਤਿਆਰੀ  ਜਿਸਦਾ ਮਹਾ ਪੰਚਾਇਤ  ਵਿੱਚ ਕੀਤਾ ਜਾਵੇਗਾ ਵਿਰੋਧ ਕਿਸਾਨਾਂ ਨੇ ਕਿਹਾ ਪ੍ਰਧਾਨ ਮੰਤਰੀ ਕੋਲ ਇਕੱਲੇ ਗਾਇਕ ਨੂੰ ਮਿਲਣ ਦਾ ਸਮਾਂ ਪਰ ਕਿਸਾਨਾਂ ਲਈ ਕੋਈ ਸਮਾਂ ਨਹੀਂ ਪੰਜਾਬੀਆਂ ਨੇ ਇਸ ਤਰ੍ਹਾਂ ਨਹੀਂ ਮੰਨਣਾ ਲੁਧਿਆਣਾ ਦੇ ਕਰਨੈਲ ਸਿੰਘ ਭਵਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ ਅਤੇ ਰੁਲਦਾ ਸਿੰਘ ਮਾਨਸਾ ਅਤੇ ਹੋਰ ਕਿਸਾਨ ਆਗੂਆਂ ਦੀ ਪ੍ਰਧਾਨਗੀ ਵਿੱਚ ਹੋਈ ਜਿੱਥੇ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਟੋਹਾਣਾ ਅਤੇ ਮੋਗਾ ਦੇ ਵਿੱਚ  ਮਹਾ ਪੰਚਾਇਤ  ਕੀਤੀ ਜਾ ਰਹੀ ਹੈ।  ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਟੇਢੇ ਢੰਗ ਨਾਲ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਅਤੇ ਕੇਦਰ ਦੀ ਸਰਕਾਰ ਵਲੋ  ਨਵੇਂ ਖੇਤੀ ਕਾਨੂੰਨ  ਦਾ ਖਰੜਾ ਸੂਬਿਆਂ ਨੂੰ ਭੇਜਿਆ ਹੈ। ਉਸ ਦੇ ਵਿਰੋਧ ਅਤੇ ਖਨੌਰੀ ਅਤੇ ਸ਼ੰਬੂ ਬਾਰਡਰ ਤੇ ਸਾਨੂੰ ਉਪਰ ਛਿੱਟੇ ਗਿਆ ਅੱਥਰੂ ਗੈਸ ਦੇ ਗੁਣ ਦੇ ਵਿਰੋਧ ਅਤੇ ਬਾਰਡਰਾਂ ਤੇ ਬੈਠੇ ਕਿਸਾਨਾਂ ਨਾਲ ਕੇਂਦਰ ਦੀ ਸਰਕਾਰ ਵੱਲੋਂ ਗੱਲਬਾਤ ਦਾ ਸਮਾਂ ਨਾ ਦੇਣ ਇਹਨਾਂ ਗੱਲਾਂ ਨੂੰ ਲੈ ਕੇ ਮਹਾ ਪੰਚਾਇਤ ਕੀਤੀ ਜਾ ਰਹੀ ਹੈ ਐਸਕੇਐਮ ਦੇ ਆਗੂ ਰੁਲਦਾ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨਾਂ ਨੂੰ ਮਿਲਣ ਲਈ ਪ੍ਰਧਾਨ ਮੰਤਰੀ ਕੋਲ ਟਾਈਮ ਨਹੀਂ ਇੱਕ ਕੱਲੇ ਗਾਇਕ ਨੂੰ ਮਿਲਣ ਲਈ ਸਮਾਂ ਦਿੱਤਾ ਗਿਆ ਕਿ ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਉਹ ਕਿਸਾਨਾਂ ਪ੍ਰਤੀ ਕਿੰਨੇ ਕ ਚਿੰਤਿਤ ਹਨ। ਕਿਸਾਨਾਂ ਨੇ ਕਿਹਾ ਕਿ ਮਹਾ ਪੰਚਾਇਤ ਕਰਨ ਤੋਂ ਬਾਅਦ ਅਗਲੇ ਫੈਸਲੇ ਲੈ ਜਾਣਗੇ ਹਾਂਜੀ ਕਿਸਾਨ ਆਗੂ ਜੋਗਿੰਦਰ ਸਿੰਘ ਅਗਰਾਹ ਨੇ ਕਿਹਾ ਕਿ ਉਹਨਾਂ ਵੱਲੋਂ ਕਿਸਾਨਾਂ ਵਿੱਚ ਆਪਸੀ ਤਾਲਮੇਲ ਅਤੇ ਏਕਤਾ ਬਣਾਉਣ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ।

Continues below advertisement

JOIN US ON

Telegram