Fatehgarh Akali leader Attack| ਜਾਨਲੇਵਾ ਹਮਲੇ ਦਾ ਇਲਜ਼ਾਮ ,ਅਕਾਲੀ ਲੀਡਰ 'ਤੇ FIR ਦਰਜ

Continues below advertisement

Fatehgarh Akali leader Attack| ਜਾਨਲੇਵਾ ਹਮਲੇ ਦਾ ਇਲਜ਼ਾਮ ,ਅਕਾਲੀ ਲੀਡਰ 'ਤੇ FIR ਦਰਜ #fatehgarhsahib #akalidal #punjab #punjabpoliceindia #abpsanjha ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ 'ਤੇ ਹੋਏ ਹਮਲੇ ਦੀਆਂ ਕੜੀਆਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। 28 ਅਪਰੈਲ ਨੂੰ ਵਾਪਰੀ ਇਸ ਘਟਨਾ ਵਿੱਚ ਬੱਸੀ ਪਠਾਣਾ ਪੁਲਿਸ ਨੇ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਹਾਸਲ ਸਬੂਤਾਂ ਤੇ ਸਰਕਾਰੀ ਗਵਾਹ ਬਣੇ ਦੋ ਨੌਜਵਾਨਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਕੀਤੀ ਹੈ। ਇਸ ਮਾਮਲੇ ਵਿੱਚ ਬੱਸੀ ਪਠਾਣਾ ਥਾਣੇ ਦੀ ਪੁਲਿਸ ਨੇ ਸ਼ੁੱਕਰਵਾਰ ਨੂੰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਸੁਧਾਰ ਘਰ ਭੇਜ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਸਰਕਾਰੀ ਗਵਾਹ ਬਣ ਚੁੱਕੇ ਹਨ ਤੇ ਹਮਲੇ ਤੋਂ ਪਹਿਲਾਂ ਉਨ੍ਹਾਂ ਨੇ ਹੀ ਮਠਾੜੂ ਦੀ ਰੇਕੀ ਕੀਤੀ ਸੀ। ਹੁਣ ਇਨ੍ਹਾਂ ਸਰਕਾਰੀ ਗਵਾਹਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਕਰੀਮਪੁਰਾ ਦੇ ਵਸਨੀਕ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram