Punjab budget session| ਪਹਿਲੀ ਵਾਰ ਪੰਜਾਬ ਦਾ ਬਜਟ ਦੋ ਲੱਖ ਕਰੋੜ ਤੋਂ ਪਾਰ, ਸਰਕਾਰ ਨੇ ਕੀਤੇ ਕਈ ਕਰਾਰ
Continues below advertisement
Punjab budget session| ਪਹਿਲੀ ਵਾਰ ਪੰਜਾਬ ਦਾ ਬਜਟ ਦੋ ਲੱਖ ਕਰੋੜ ਤੋਂ ਪਾਰ, ਸਰਕਾਰ ਨੇ ਕੀਤੇ ਕਈ ਕਰਾਰ
#Punjab #budgetsession #Navjotsidhu #bikrammajithiya #harpalcheema #bhagwantmann #cmmann #women #arvindkejriwal #abpsanjha #abplive
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2024-25 ਦਾ ਬਜਟ ਪੇਸ਼ ਕੀਤਾ ਹੈ। ਇਹ ਆਮ ਆਦਮੀ ਪਾਰਟੀ ਦਾ ਤੀਜਾ ਬਜਟ ਹੈ..ਮੰਤਰੀ ਨੇ ਦਾਅਵਾ ਕੀਤਾ ਕਿ ਪਹਿਲੀ ਵਾਰ ਪੰਜਾਬ ਦਾ ਬਜਟ ਦੋ ਲੱਖ ਕਰੋੜ ਤੋਂ ਪਾਰ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ 2024-25 ਲਈ, ਕੁੱਲ 2,04,918 ਕਰੋੜ ਰੁਪਏ ਦੇ ਬਜਟ ਖਰਚੇ ਦੀ ਤਜਵੀਜ਼ ਰੱਖੀ।ਵਿੱਤ ਮੰਤਰੀ ਵੱਲੋਂ 204918 ਕਰੋੜ ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸ ਲਈ 9.30 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।
Continues below advertisement
Tags :
Navjot Sidhu Loan Sports Debt ABP Sanjha CM Mann ABP LIVE . Health Bhagwant Mann Harpal Cheema Education