ਪੜਚੋਲ ਕਰੋ

Former CM Parkash singh Badal ਦੀ ਬਰਸੀ - ਸਿਆਸੀ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

Former CM Parkash singh Badal ਦੀ ਬਰਸੀ - ਸਿਆਸੀ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ 

#Punjab #Shiromaniakalidal #Sukhbirbadal #Politics #Punjab #abplive

ਸਾਬਕਾ ਮੁੱਖ ਮੰਤਰੀ ਪੰਜਾਬ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ 
ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਹੈ |
ਸ. ਬਾਦਲ ਦੀ ਯਾਦ ਵਿੱਚ ਉਨ੍ਹਾਂ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ 
ਬਾਦਲ ਤੇ ਪਰਿਵਾਰ ਵਲੋਂ ਪਿੰਡ ਬਾਦਲ ਚ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ |
ਸਮਾਗਮ ਚ ਸਿਆਸੀ ਸ਼ਖਸੀਅਤਾਂ ਵਲੋਂ ਸ਼ਿਰਕਤ ਕਰਕੇ ਸ. ਬਾਦਲ ਨੂੰ ਯਾਦ ਕੀਤਾ ਜਾ ਰਿਹਾ ਹੈ ਤੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ |
ਇਸ ਮੌਕੇ ਦਿੱਗਜ ਸ਼ਖਸੀਅਤਾਂ ਨੇ ਸ, ਪ੍ਰਕਾਸ਼ ਸਿੰਘ ਬਾਦਲ ਦੀ ਜ਼ਿੰਦਗੀ,ਸਖਸ਼ੀਅਤ ਤੇ ਸਿਆਸੀ ਰੁਤਬੇ ਬਾਰੇ ਯਾਦਾਂ ਤੇ ਕਿੱਸੇ ਸਾਂਝੇ ਕੀਤੇ
ਦੱਸ ਦਈਏ 95 ਸਾਲ ਦੀ ਉਮਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ
ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਸਨ 
ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ 25 ਅਪ੍ਰੈਲ ਦੀ ਦੇਰ ਸ਼ਾਮ ਆਖ਼ਰੀ ਸਾਹ ਲਏ ਸਨ। 
ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ |
ਅੱਜ ਮਰਹੂਮ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ 
ਇਸ ਸਬੰਧੀ ਪਿੰਡ ਬਾਦਲ ਵਿਖੇ ਹੋ ਰਹੇ ਸਮਾਗਮ 'ਚ ਵੱਡੀ ਗਿਣਤੀ ਲੋਕ ਸ਼ਮੂਲੀਅਤ ਕਰ ਰਹੇ ਹਨ

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget