Former Congress MLA joined AAP | ਕਾਂਗਰਸ ਛੱਡ AAP ਵਿੱਚ ਆਏ ਸਾਬਕਾ ਵਿਧਾਇਕ
Former Congress MLA joined AAP | ਕਾਂਗਰਸ ਛੱਡ AAP ਵਿੱਚ ਆਏ ਸਾਬਕਾ ਵਿਧਾਇਕ
#FormerCongressMLA #GurpreetGP #Congress #AAP #CMBhagwantMann #Akali Dal #PPP #abpsanjha
ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।ਬੱਸੀ ਪਠਾਣਾਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਨੇ ਗੁਰਪ੍ਰੀਤ ਸਿੰਘ ਜੀਪੀ। ਉਨ੍ਹਾਂ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਨ ਦੀ ਚਰਚਾ ਹੈ। ਗੁਰਪ੍ਰੀਤ ਸਿੰਘ ਜੀਪੀ ਸੀਐਮ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ। ਪਹਿਲਾਂ 2012 ‘ਚ ਪੀਪੀਪੀ ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ। ਗੁਰਪ੍ਰੀਤ ਸਿੰਘ ਜੀਪੀ 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। ਉਹ 2017 ਤੋਂ 2022 ਤੱਕ ਵਿਧਾਇਕ ਰਹਿ ਚੁੱਕੇ ਹਨ।