Gidderbaha| Aam Aadmi Party| Dimpy Dhillon | ਗਿੱਦੜਬਾਹਾ 'ਚ ਡਿੰਪੀ ਡਿਲੋਂ ਦੀ ਵੱਡੀ ਜਿੱਤ

Continues below advertisement
Gidderbaha| Aam Aadmi Party| Dimpy Dhillon | ਗਿੱਦੜਬਾਹਾ 'ਚ ਡਿੰਪੀ ਡਿਲੋਂ ਦੀ ਵੱਡੀ ਜਿੱਤ
ਗਿੱਦੜਬਾਹਾ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 'ਆਪ' ਦੀ ਜਿੱਤ 'ਤੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਹੁਣ ਜੋ ਜਿੱਤ ਉਨ੍ਹਾਂ ਨੂੰ ਮਿਲੀ ਹੈ, ਉਹ ਇਕੱਲੇ ਦੀ ਨਹੀਂ ਸਗੋਂ ਸਾਰੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਵਰਕਰਾਂ ਦੀ ਮਿਹਨਤ ਸਦਕਾ ਹੀ ਇਹ ਸੰਭਵ ਹੋਇਆ ਹੈ। ਗਿੱਦੜਬਾਹਾ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 'ਆਪ' ਦੀ ਜਿੱਤ 'ਤੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਹੁਣ ਜੋ ਜਿੱਤ ਉਨ੍ਹਾਂ ਨੂੰ ਮਿਲੀ ਹੈ, ਉਹ ਇਕੱਲੇ ਦੀ ਨਹੀਂ ਸਗੋਂ ਸਾਰੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਵਰਕਰਾਂ ਦੀ ਮਿਹਨਤ ਸਦਕਾ ਹੀ ਇਹ ਸੰਭਵ ਹੋਇਆ ਹੈ।
Continues below advertisement

JOIN US ON

Telegram