Shambhu Border| ਨਹੀਂ ਹੋਈ ਟੱਸ ਤੋਂ ਮੱਸ ਹਰਿਆਣਾ ਸਰਕਾਰ, ਸ਼ੰਭੂ ਬੌਰਡਰ 'ਤੇ ਬੈਰੀਕੇਡਿੰਗ ਬਰਕਰਾਰ
Shambhu Border| ਨਹੀਂ ਹੋਈ ਟੱਸ ਤੋਂ ਮੱਸ ਹਰਿਆਣਾ ਸਰਕਾਰ, ਸ਼ੰਭੂ ਬੌਰਡਰ 'ਤੇ ਬੈਰੀਕੇਡਿੰਗ ਬਰਕਰਾਰ
#GovernmentofHaryana#ShambhuBorder #KisanProtest #SKM #SamyuktKisanMorcha #BhagwantMann #cmmann #ABPSanjha #ABPLIVE
ਹਰਿਆਣਾ ਸਰਕਾਰ ਨੇ ਹਾਲੇ ਤੱਕ ਸ਼ੰਭੂ ਬੌਰਡਰ ਤੋਂ ਬੈਰੀਕੇਡਿੰਗ ਨਹੀਂ ਹਟਾਈ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 10 ਜੁਲਾਈ ਨੂੰ ਹੁਕਮ ਦਿੱਤੇ ਸਨ ਕਿ ਸੱਤ ਦਿਨਾਂ ਅੰਦਰ ਬੈਰੀਕੇਡ ਹਟਾਏ ਜਾਣ, ਹੁਣ 16 ਜੁਲਾਈ ਤੱਕ ਵੀ ਹਰਿਆਣਾ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ, ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਐ, ਅਜਿਹੇ ਵਿੱਚ ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਐ, ਸੂਬਾ ਸਰਕਾਰ ਦੀ ਅਪੀਲ ’ਚ ਬੈਰੀਕੇਡ ਲਗਾਉਣ ਲਈ ਅਮਨ-ਕਾਨੂੰਨ ਦੇ ਹਾਲਾਤ ਦਾ ਜ਼ਿਕਰ ਕੀਤਾ ਗਿਐ, ਇਸੇ ਨਾਲ ਸਬੰਧਤ ਮਾਮਲੇ ਦੀ 12 ਜੁਲਾਈ ਨੂੰ ਸੁਣਵਾਈ ਕਰਦਿਆਂ ਸਿਖਰਲੀ ਅਦਾਲਤ ਨੇ ਵੀ ਹਰਿਆਣਾ ਸਰਕਾਰ ਨੂੰ ਸ਼ੰਭੂ ਬੌਰਡਰ ਤੋਂ ਬੈਰੀਕੇਡ ਹਟਾ ਕੇ ਸੜਕ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ, ਉਨ੍ਹਾਂ ਹਾਈਵੇਅ ਬੰਦ ਕਰਨ ’ਤੇ ਵੀ ਸਵਾਲ ਖੜ੍ਹੇ ਕੀਤੇ ਸੀ, ਬੈਂਚ ਨੇ ਕਿਹਾ ਸੀ ਕਿ ਸੂਬਾ ਕਿਵੇਂ ਹਾਈਵੇਅ ਰੋਕ ਸਕਦੈ, ਹੁਣ ਹਰਿਆਣਾ ਸਰਕਾਰ ਨੂੰ ਉਮੀਦ ਐ ਕਿ ਇਸ ਪਟੀਸ਼ਨ ਨਾਲ ਸੁਪਰੀਮ ਕੋਰਟ ਤੋਂ ਕੋਈ ਰਾਹਤ ਮਿਲੇਗੀ, ਨਤੀਜਾ ਹਾਲੇ ਤੱਕ ਹਰਿਆਣਾ ਸਰਕਾਰ ਨੇ ਬੈਰੀਕੇਡਿੰਗ ਨਹੀਂ ਹਟਾਈ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।