ਪੜਚੋਲ ਕਰੋ

Govinda Joins Shiv Sena | ਬਾਲੀਵੁੱਡ ਐਕਟਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ,ਜਾਣੋ ਕਿਸ ਥਾਂ ਤੋਂ ਲੜਨਗੇ ਚੋਣ ?

Govinda Joins Shiv Sena | ਬਾਲੀਵੁੱਡ ਐਕਟਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ,ਜਾਣੋ ਕਿਸ ਥਾਂ ਤੋਂ ਲੜਨਗੇ ਚੋਣ ?

#Loksabha #election #Bollywood #Govinda #shivsena #abplive

ਸ਼ਿਵ ਸੈਨਾ ਸ਼ਿੰਦੇ ਧੜੇ 'ਚ ਸ਼ਾਮਲ ਹੋਏ ਗੋਵਿੰਦਾ
ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਵਾਂਗਾ - ਗੋਵਿੰਦਾ 
14 ਸਾਲਾਂ ਦੇ ਵਨਵਾਸ ਤੋਂ ਬਾਅਦ ਸ਼ਿੰਦੇ ਦੇ ਰਾਮਰਾਜ 'ਚ ਵਾਪਸੀ - ਗੋਵਿੰਦਾ 

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਗੋਵਿੰਦਾ ਲੰਬੇ ਸਮੇਂ ਬਾਅਦ ਇੱਕ ਵਾਰ ਫਿਰ ਰਾਜਨੀਤੀ ਵਿੱਚ ਵਾਪਸ ਆਏ ਹਨ। 
ਆਪਣੇ ਜੀਵਨ 'ਚ ਦੂਜੀ ਸਿਆਸੀ ਪਾਰਿ ਖੇਡਦੇ ਹੋਏ ਗੋਵਿੰਦਾ ਅੱਜ ਸ਼ਿਵ ਸੈਨਾ ਦੇ ਸ਼ਿੰਦੇ ਧੜੇ ਵਿੱਚ ਸ਼ਾਮਲ ਹੋ ਗਏ ਹਨ। 
ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਮਿਲਣ ਤੋਂ ਬਾਅਦ ਉਹ ਰਸਮੀ ਤੌਰ ‘ਤੇ ਸਰਗਰਮ ਰਾਜਨੀਤੀ ਦਾ ਹਿੱਸਾ ਬਣ ਗਏ ਹਨ। 
ਮੰਨਿਆ ਜਾ ਰਿਹਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਗੋਵਿੰਦਾ ਚੋਣ ਮੈਦਾਨ ਵਿੱਚ ਹੋਣਗੇ। 
ਕਿਆਸ ਅਰਾਈਆਂ ਹਨ ਕਿ ਗੋਵਿੰਦਾ ਨੂੰ ਮੁੰਬਈ ਨਾਰਥ ਵੈਸਟ ਸੀਟ ਤੋਂ ਟਿਕਟ ਮਿਲ ਸਕਦੀ ਹੈ। 
ਦੱਸ ਦਈਏ ਕਿ ਗੋਵਿੰਦਾ ਨੇ ਰਾਜਨੀਤੀ ਵਿੱਚ ਡੈਬਿਊ ਸਾਲ 2004 ਵਿੱਚ ਕੀਤਾ ਸੀ। ਉਹ 20 ਸਾਲ ਪਹਿਲਾਂ ਉੱਤਰੀ ਮੁੰਬਈ ਤੋਂ ਚੋਣ ਜਿੱਤੇ ਸਨ। 
ਉਹ ਕਾਂਗਰਸ ਪਾਰਟੀ ਦੀ ਟਿਕਟ ‘ਤੇ ਜਿੱਤ ਕੇ ਸੰਸਦ ਭਵਨ ਪਹੁੰਚੇ। ਹਾਲਾਂਕਿ, ਗੋਵਿੰਦਾ ਨੇ ਬਾਅਦ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ 2009 ਚ ਰਾਜਨੀਤੀ ਛੱਡ ਦਿੱਤੀ। 
ਅੱਜ ਸ਼ਿਵ ਸੈਨਾ ਚ ਸ਼ਾਮਲ ਹੁੰਦੇ ਹੋਏ ਗੋਵਿੰਦਾ ਨੇ ਕਿਹਾ ਕਿ ਉਹ 14 ਸਾਲਾਂ ਦੇ ਵਨਵਾਸ ਤੋਂ ਬਾਅਦ ਸ਼ਿੰਦੇ ਦੇ ਰਾਮਰਾਜ ਵਿੱਚ ਵਾਪਸ ਆ ਗਏ ਹਨ |
ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋਣ ਤੋਂ ਬਾਅਦ ਗੋਵਿੰਦਾ ਨੇ ਭਰੋਸਾ ਦਵਾਈਆਂ ਕਿ ਪਾਰਟੀ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੇਗੀ 
ਉਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ |

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget